Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਹੰਸ ਰਾਜ ਹੰਸ ਨੇ ਮੱਥਾ ਟੇਕ ਕੀਤੀ ਚੋਣ ਮੁਹਿੰਮ ਸ਼ੁਰੂ

ਦੁਆਰਾ: Punjab Bani ਪ੍ਰਕਾਸ਼ਿਤ :Thursday, 04 April, 2024, 02:55 PM

ਹੰਸ ਰਾਜ ਹੰਸ ਨੇ ਮੱਥਾ ਟੇਕ ਕੀਤੀ ਚੋਣ ਮੁਹਿੰਮ ਸ਼ੁਰੂ
ਫਰੀਦਕੋਟ :ਫਰੀਦਕੋਟ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਨੇ ਵੀਰਵਾਰ ਨੂੰ ਸਥਾਨਕ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕ ਕੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸ਼ਹਿਰ ਵਿੱਚ ਰੋਡ ਸ਼ੋਅ ਕੱਢਿਆ ਜਾਵੇਗਾ। ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕਣ ਸਮੇਂ ਉਹਨਾਂ ਨੇ ਬਹੁਤ ਹੀ ਭਾਵਪੂਰਤ ਬਿਆਨ ਦਿੱਤਾ ਅਤੇ ਇਹ ਵੀ ਕਿਹਾ ਕਿ ਮੈਂ ਬਾਬਾ ਫਰੀਦ ਦੀ ਨਗਰੀ ਵਿੱਚ ਹਮੇਸ਼ਾ ਨੰਗੇ ਪੈਰੀਂ ਰਹਿਣ ਦਾ ਪ੍ਰਣ ਲੈਂਦਾ ਹਾਂ।
ਇਸ ਦੌਰਾਨ ਗੱਲਬਾਤ ਕਰਦਿਆਂ ਹੰਸ ਰਾਜ ਹੰਸ ਨੇ ਕਿਹਾ ਕਿ ਉਹ ਇੱਥੋਂ ਬਾਬਾ ਫ਼ਰੀਦ ਵਿਖੇ ਮੱਥਾ ਟੇਕ ਕੇ ਆਪਣਾ ਸਿਆਸੀ ਸਫ਼ਰ ਸ਼ੁਰੂ ਕਰ ਰਹੇ ਹਨ। ਅੱਜ ਉਸ ਦੀ ਜ਼ਿੰਦਗੀ ਦਾ ਸਭ ਤੋਂ ਖੂਬਸੂਰਤ ਦਿਨ ਹੈ।



Scroll to Top