Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਮੁੱਖ ਮੰਤਰੀ ਕੇਜਰੀਵਾਲ ਨੂੰ ਹਟਾਉਣ ਦੀ ਮੰਗ ਤੇ ਹਾਈਕੋਰਟ ਦਾ ਇਨਕਾਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 04 April, 2024, 03:12 PM

ਮੁੱਖ ਮੰਤਰੀ ਕੇਜਰੀਵਾਲ ਨੂੰ ਹਟਾਉਣ ਦੀ ਮੰਗ ਤੇ ਹਾਈਕੋਰਟ ਦਾ ਇਨਕਾਰ
ਨਵੀਂ ਦਿੱਲੀ। ਦਿੱਲੀ ਹਾਈ ਕੋਰਟ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੋਈ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ।
ਐਕਟਿੰਗ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਹਾਈ ਕੋਰਟ ਸਾਰਾ ਕੰਮ ਨਹੀਂ ਕਰ ਸਕਦੀ ਅਤੇ ਇਹ ਹਾਈ ਕੋਰਟ ਦਾ ਕੰਮ ਨਹੀਂ ਹੈ।



Scroll to Top