Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 3:39 pm

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਨੇ ਅਸਤੀਫੇ ਤੋ ਬਾਅਦ ਮੇਰੀ ਬਰਖਾਸਤਗੀ ਦਾ ਫੈਸਲਾ ਲਿਆ : ਸੰਜੇ ਨਿਰਪਮ

ਕਾਂਗਰਸ ਨੇ ਅਸਤੀਫੇ ਤੋ ਬਾਅਦ ਮੇਰੀ ਬਰਖਾਸਤਗੀ ਦਾ ਫੈਸਲਾ ਲਿਆ : ਸੰਜੇ ਨਿਰਪਮ

ਕਾਂਗਰਸ ਨੇ ਅਸਤੀਫੇ ਤੋ ਬਾਅਦ ਮੇਰੀ ਬਰਖਾਸਤਗੀ ਦਾ ਫੈਸਲਾ ਲਿਆ : ਸੰਜੇ ਨਿਰਪਮ
ਮੁੰਬਈ, 4 ਅਪਰੈਲ
ਸਾਬਕਾ ਸੰਸਦ ਮੈਂਬਰ ਸੰਜੈ ਨਿਰੂਪਮ ਨੇ ਅੱਜ ਕਾਂਗਰਸ ਲੀਡਰਸ਼ਿਪ ’ਤੇ ਵਿਅੰਗ ਕਰਦਿਆਂ ਦਾਅਵਾ ਕੀਤਾ ਕਿ ਪਾਰਟੀ ਨੂੰ ਆਪਣਾ ਅਸਤੀਫ਼ਾ ਭੇਜਣ ਮਗਰੋਂ ਉਨ੍ਹਾਂ ਕੱਢਿਆ ਗਿਆ। ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਬਿਆਨਾਂ ਦੀਆਂ ਸ਼ਿਕਾਇਤਾਂ ਦਾ ਨੋਟਿਸ ਲੈਂਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁੱਧਵਾਰ ਦੇਰ ਸ਼ਾਮ ਨਿਰੂਪਮ ਨੂੰ ਤੁਰੰਤ ਛੇ ਸਾਲਾਂ ਲਈ ਪਾਰਟੀ ਤੋਂ ਬਾਹਰ ਕਰਨ ਦੀ ਮਨਜ਼ੂਰੀ ਦੇ ਦਿੱਤੀ। ਕਾਂਗਰਸ ਦੀ ਮੁੰਬਈ ਇਕਾਈ ਦੇ ਸਾਬਕਾ ਮੁਖੀ ਨਿਰੂਪਮ ਨੇ ਅੱਜ ਸਵੇਰੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਕਿਹਾ, ‘ਅਜਿਹਾ ਲੱਗਦਾ ਹੈ ਕਿ ਪਾਰਟੀ ਨੇ ਕੱਲ੍ਹ ਰਾਤ ਮੇਰਾ ਅਸਤੀਫਾ ਮਿਲਣ ਤੋਂ ਤੁਰੰਤ ਬਾਅਦ ਮੇਰੀ ਬਰਖਾਸਤਗੀ ਦਾ ਫੈਸਲਾ ਲਿਆ ਹੈ। ਅਜਿਹੀ ਮੁਸਤੈਦੀ ਦੇਖ ਕੇ ਚੰਗਾ ਲੱਗਾ।’

Advertisement
Advertisement
Advertisement
Advertisement
Scroll to Top