ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜੇ ਭੂਟਾਨ
ਦੁਆਰਾ: Punjab Bani ਪ੍ਰਕਾਸ਼ਿਤ :Friday, 22 March, 2024, 12:18 PM
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜੇ ਭੂਟਾਨ
ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭੂਟਾਨ ਨਾਲ ਭਾਰਤ ਦੇ ਵਿਲੱਖਣ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਦੋ ਦਿਨਾਂ ਦੌਰੇ ‘ਤੇ ਅੱਜ ਇੱਥੇ ਪੁੱਜੇ। ਇਹ ਦੌਰਾ 21 ਤੋਂ 22 ਮਾਰਚ ਤੱਕ ਹੋਣਾ ਸੀ ਪਰ ਭੂਟਾਨ ਦੇ ਖਰਾਬ ਮੌਸਮ ਕਾਰਨ ਮੁਲਤਵੀ ਕਰ ਦਿੱਤਾ ਗਿਆ। ਆਪਣੇ ਇਸ ਦੌਰੇ ਬਾਰੇ ਪ੍ਰਧਾਨ ਮੰਤਰੀ ਨੇ ਐਕਸ ’ਤੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਹ ਦੌਰੇ ਮੌਕੇ ਭੂਟਾਨ ਦੇ ਨੇਤਾਵਾਂ ਨਾਲ ਅਹਿਮ ਗੱਲਬਾਤ ਕਰਨਗੇ।