Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 11:40 am

+91 90915 01313 , +91 90916 01313

punjabbanni@gmail.com
punjabbani@yahoo.com

ਮੋਬਾਈਲ ਫਟਿਆ, 4 ਮਾਸੂਮਾਂ ਦੀ ਮੌਤ

ਮੋਬਾਈਲ ਫਟਿਆ, 4 ਮਾਸੂਮਾਂ ਦੀ ਮੌਤ

ਮੋਬਾਈਲ ਫਟਿਆ, 4 ਮਾਸੂਮਾਂ ਦੀ ਮੌਤ

ਪਤੀ ਪਤਨੀ ਗੰਭੀਰ ਰੂਪ ਵਿਚ ਜਖਮੀ

ਮੇਰਠ ‘ਚ ਮੋਦੀਪੁਰਮ ਦੀ ਜਨਤਾ ਕਾਲੋਨੀ ‘ਚ ਕਿਰਾਏ ਦੇ ਮਕਾਨ ‘ਚ ਰਹਿਣ ਵਾਲੇ ਇੱਕ ਮਜ਼ਦੂਰ ਦੇ ਘਰ ‘ਚ ਸ਼ਾਰਟ ਸਰਕਟ ਕਾਰਨ ਮੋਬਾਇਲ ਫੋਨ ਫਟ ਗਿਆ ਅਤੇ ਕਮਰੇ ‘ਚ ਅੱਗ ਲੱਗ ਗਈ। ਕਮਰੇ ਵਿੱਚ ਮੌਜੂਦ ਚਾਰ ਬੱਚੇ ਬੁਰੀ ਤਰ੍ਹਾਂ ਸੜ ਗਏ। ਬੱਚਿਆਂ ਨੂੰ ਬਚਾਉਣ ਆਇਆ ਜੋੜਾ ਵੀ ਸੜ ਗਿਆ। ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਅੱਗ ‘ਤੇ ਕਾਬੂ ਪਾਇਆ ਗਿਆ। ਪੁਲਿਸ ਨੇ ਸਾਰਿਆਂ ਨੂੰ ਪਹਿਲਾਂ ਨਿੱਜੀ ਹਸਪਤਾਲ ਅਤੇ ਬਾਅਦ ਵਿੱਚ ਮੈਡੀਕਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਇਲਾਜ ਦੌਰਾਨ ਚਾਰੋਂ ਬੱਚਿਆਂ ਦੀ ਮੌਤ ਹੋ ਗਈ। ਫਿਲਹਾਲ ਜੋੜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਤੁਹਾਨੂੰ ਦੱਸ ਦੇਈਏ ਕਿ 24 ਘੰਟਿਆਂ ਦੇ ਅੰਦਰ ਹੀ ਚਾਰੇ ਬੱਚੇ ਇਸ ਦੁਨੀਆ ਤੋਂ ਚਲੇ ਗਏ। ਬੱਚਿਆਂ ਦੀ ਮਾਂ ਨੂੰ ਗੰਭੀਰ ਹਾਲਤ ‘ਚ ਦਿੱਲੀ ਦੇ ਏਮਜ਼ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਦਕਿ ਪਿਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਹ ਮੈਡੀਕਲ ਵਿੱਚ ਦਾਖ਼ਲ ਹੈ। ਜੌਨੀ (41) ਮੁਜ਼ੱਫਰਨਗਰ ਜ਼ਿਲੇ ਦੇ ਸਿੱਖੇਡਾ ਦਾ ਰਹਿਣ ਵਾਲਾ ਹੈ ਅਤੇ ਮਜ਼ਦੂਰੀ ਕਰਦਾ ਹੈ। ਉਹ ਆਪਣੀ ਪਤਨੀ ਬਬੀਤਾ (37) ਅਤੇ ਚਾਰ ਬੱਚਿਆਂ ਸਾਰਿਕਾ (10), ਨਿਹਾਰਿਕਾ (8), ਗੋਲੂ (6) ਅਤੇ ਕੱਲੂ (5) ਨਾਲ ਜਨਤਾ ਕਲੋਨੀ, ਮੋਦੀਪੁਰਮ ਵਿੱਚ ਇੱਕ ਮਕਾਨ ਵਿੱਚ ਕਿਰਾਏ ਉੱਤੇ ਰਹਿੰਦਾ

Advertisement
Advertisement
Advertisement
Advertisement
Scroll to Top