Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 9:26 am

+91 90915 01313 , +91 90916 01313

punjabbanni@gmail.com
punjabbani@yahoo.com

ਪੁਲਸ ਤੇ ਨਸ਼ਾ ਤਸਕਰਾਂ ਵਿਚਕਾਰ ਹੋਈ ਮੁਠਭੇੜ, ਇੱਕ ਢੇਰ

ਪੁਲਸ ਤੇ ਨਸ਼ਾ ਤਸਕਰਾਂ ਵਿਚਕਾਰ ਹੋਈ ਮੁਠਭੇੜ, ਇੱਕ ਢੇਰ

ਪੁਲਸ ਤੇ ਨਸ਼ਾ ਤਸਕਰਾਂ ਵਿਚਕਾਰ ਹੋਈ ਮੁਠਭੇੜ, ਇੱਕ ਢੇਰ
ਚੰਡੀਗੜ੍ਹ : ਹੁਸ਼ਿਆਰਪੁਰ ਤੋਂ ਐਨਕਾਊਂਟਰ ਦੀ ਖਬਰ ਆ ਰਹੀ ਹੈ। ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ ਹੋਈ ਹੈ। ਛਾਪਾ ਮਾਰਨ ਗਈ ਪੁਲਿਸ ‘ਤੇ ਹਮਲਾ ਕੀਤਾ ਗਿਆ ਹੈ, ਜਿਸ ਵਿਚ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ।
ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਨਸ਼ਾ ਤਸਕਰਾਂ ਨੂੰ ਫੜਨ ਗਈ ਦਸੂਹਾ ਪੁਲਿਸ ‘ਤੇ ਤਸਕਰਾਂ ਨੇ ਹਮਲਾ ਕਰ ਦਿੱਤਾ। ਪੁਲਿਸ ਦੀ ਜਵਾਬੀ ਕਾਰਵਾਈ ਵਿਚ ਇਕ ਨਸ਼ਾ ਤਸਕਰ ਮਾਰਿਆ ਗਿਆ ਹੈ। ਮਾਰੇ ਗਏ ਤਸਕਰ ਦੀ ਪਛਾਣ ਸੁੱਚਾ ਸਿੰਘ ਪੁੱਤਰ ਅਵਤਾਰ ਸਿੰਘ ਵਜੋਂ ਹੋਈ ਹੈ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦਾ ਵੀ ਪਤਾ ਲੱਗਾ ਹੈ।
ਘਟਨਾ ਤੋਂ ਬਾਅਦ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਰਹੇ ਹਨ। ਫਿਲਹਾਲ ਕੋਈ ਵੀ ਅਧਿਕਾਰੀ ਇਸ ਮਾਮਲੇ ‘ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਤੇ ਫਰਾਰ ਹੋਏ ਤਸਕਰਾਂ ਦੀ ਭਾਲ ਕੀਤੀ ਦਾ ਰਹੀ ਹੈ।

Advertisement
Advertisement
Advertisement
Advertisement
Scroll to Top