Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 9:24 am

+91 90915 01313 , +91 90916 01313

punjabbanni@gmail.com
punjabbani@yahoo.com

ਬੇਕਾਬੂ ਕਾਰ ਦਰਖੱਤ ਨਾਲ ਟਕਰਾਉਣ ਕਾਰਨ ਤਿੰਨ ਦੀ ਮੌਤ, ਦੋ ਜ਼ਖਮੀ

ਬੇਕਾਬੂ ਕਾਰ ਦਰਖੱਤ ਨਾਲ ਟਕਰਾਉਣ ਕਾਰਨ ਤਿੰਨ ਦੀ ਮੌਤ, ਦੋ ਜ਼ਖਮੀ

ਬੇਕਾਬੂ ਕਾਰ ਦਰਖੱਤ ਨਾਲ ਟਕਰਾਉਣ ਕਾਰਨ ਤਿੰਨ ਦੀ ਮੌਤ, ਦੋ ਜ਼ਖਮੀ
ਦਮੋਹ : ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਸਾਹਮਣੇ ਆਇਆ ਹੈ। ਦਮੋਹ ਜ਼ਿਲ੍ਹੇ ਦੇ ਪਾਟੇਰਾ ਥਾਣਾ ਅਧੀਨ ਪੈਂਦੇ ਪਿੰਡ ਦੇਵਡੋਗਰਾ ਨੇੜੇ ਇੱਕ ਬੋਲੈਰੋ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਜਦਕਿ ਦੋ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ।
ਜਾਣਕਾਰੀ ਮੁਤਾਬਕ ਸੋਮਵਾਰ ਸ਼ਾਮ ਜ਼ਿਲੇ ਦੇ ਪਾਟੇਰਾ ਥਾਣਾ ਅਧੀਨ ਪੈਂਦੇ ਪਿੰਡ ਦੇਵਡੋਗਰਾ ਨੇੜੇ ਇਕ ਬੋਲੈਰੋ ਗੱਡੀ ‘ਚ ਪੰਜ ਵਿਅਕਤੀ ਪਟੇਰਾ ਵੱਲ ਜਾ ਰਹੇ ਸਨ। ਇਸ ਦੌਰਾਨ ਗੱਡੀ ਬੇਕਾਬੂ ਹੋਣ ਕਾਰਨ ਬੋਲੈਰੋ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਜਿਸ ਕਾਰਨ ਬੋਲੈਰੋ ‘ਚ ਸਵਾਰ ਰਘੁਵੀਰ ਪੁੱਤਰ ਚਿਤਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਚਾਰ ਹੋਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।

Advertisement
Advertisement
Advertisement
Advertisement
Scroll to Top