ਯੂਟਿਊਬਰ ਐਲਵਿਸ ਯਾਦਵ ਨੇ ਮਨਾਈ ਸੂਰਤ ਵਿੱਚ ਹੋਲੀ
ਦੁਆਰਾ: Punjab Bani ਪ੍ਰਕਾਸ਼ਿਤ :Tuesday, 26 March, 2024, 03:55 PM

ਯੂਟਿਊਬਰ ਐਲਵਿਸ ਯਾਦਵ ਨੇ ਮਨਾਈ ਸੂਰਤ ਵਿੱਚ ਹੋਲੀ
ਨਵੀਂ ਦਿੱਲੀ : ਯੂਟਿਊਬਰ ਅਤੇ ‘ਬਿੱਗ ਬੌਸ OTT 2’ ਦੇ ਜੇਤੂ ਐਲਵਿਸ਼ ਯਾਦਵ ਨੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਐਲਵਿਸ਼ ਨੇ ਸੂਰਤ ਵਿਚ ਹੋਲੀ ਮਨਾਈ। ਇੱਥੋਂ ਉਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਐਲਵਿਸ਼ ਯਾਦਵ ਐਤਵਾਰ ਨੂੰ ਗੁਜਰਾਤ ਦੇ ਸੂਰਤ ਪਹੁੰਚੇ, ਜਿੱਥੇ ਉਨ੍ਹਾਂ ਨੇ ਉਤਸ਼ਾਹ ਨਾਲ ਹੋਲੀ ਖੇਡੀ। ਏਅਰਪੋਰਟ ‘ਤੇ ਹੀ ਉਨ੍ਹਾਂ ਨੂੰ ਦੇਖਣ ਤੋਂ ਬਾਅਦ ਸੈਲਫੀ ਲਈ ਪ੍ਰਸ਼ੰਸਕਾਂ ਦੀ ਭੀੜ ਇਕੱਠੀ ਹੋ ਗਈ। ਯੂਟਿਊਬਰ ਨੂੰ ਦੇਖ ਕੇ ਲੋਕ ਉਸ ਨਾਲ ਫੋਟੋ ਖਿਚਵਾਉਣ ਲਈ ਇਕੱਠੇ ਹੋ ਗਏ। ਐਲਵਿਸ਼ ਇੱਥੇ ਇਕ ਸਮਾਗਮ ਲਈ ਆਏ ਸਨ, ਜਿੱਥੇ ਉਨ੍ਹਾਂ ਨੇ ਬੜੇ ਉਤਸ਼ਾਹ ਨਾਲ ਹੋਲੀ ਖੇਡੀ।
