Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਯੂਟਿਊਬਰ ਐਲਵਿਸ ਯਾਦਵ ਨੇ ਮਨਾਈ ਸੂਰਤ ਵਿੱਚ ਹੋਲੀ

ਦੁਆਰਾ: Punjab Bani ਪ੍ਰਕਾਸ਼ਿਤ :Tuesday, 26 March, 2024, 03:55 PM

ਯੂਟਿਊਬਰ ਐਲਵਿਸ ਯਾਦਵ ਨੇ ਮਨਾਈ ਸੂਰਤ ਵਿੱਚ ਹੋਲੀ
ਨਵੀਂ ਦਿੱਲੀ : ਯੂਟਿਊਬਰ ਅਤੇ ‘ਬਿੱਗ ਬੌਸ OTT 2’ ਦੇ ਜੇਤੂ ਐਲਵਿਸ਼ ਯਾਦਵ ਨੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਐਲਵਿਸ਼ ਨੇ ਸੂਰਤ ਵਿਚ ਹੋਲੀ ਮਨਾਈ। ਇੱਥੋਂ ਉਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਐਲਵਿਸ਼ ਯਾਦਵ ਐਤਵਾਰ ਨੂੰ ਗੁਜਰਾਤ ਦੇ ਸੂਰਤ ਪਹੁੰਚੇ, ਜਿੱਥੇ ਉਨ੍ਹਾਂ ਨੇ ਉਤਸ਼ਾਹ ਨਾਲ ਹੋਲੀ ਖੇਡੀ। ਏਅਰਪੋਰਟ ‘ਤੇ ਹੀ ਉਨ੍ਹਾਂ ਨੂੰ ਦੇਖਣ ਤੋਂ ਬਾਅਦ ਸੈਲਫੀ ਲਈ ਪ੍ਰਸ਼ੰਸਕਾਂ ਦੀ ਭੀੜ ਇਕੱਠੀ ਹੋ ਗਈ। ਯੂਟਿਊਬਰ ਨੂੰ ਦੇਖ ਕੇ ਲੋਕ ਉਸ ਨਾਲ ਫੋਟੋ ਖਿਚਵਾਉਣ ਲਈ ਇਕੱਠੇ ਹੋ ਗਏ। ਐਲਵਿਸ਼ ਇੱਥੇ ਇਕ ਸਮਾਗਮ ਲਈ ਆਏ ਸਨ, ਜਿੱਥੇ ਉਨ੍ਹਾਂ ਨੇ ਬੜੇ ਉਤਸ਼ਾਹ ਨਾਲ ਹੋਲੀ ਖੇਡੀ।



Scroll to Top