ਸ਼ਹੀਦ ਸ਼ੁਭਕਰਨ ਦੀ ਕੁਰਬਾਨੀ ਪੂਰੇ ਦੇਸ਼ ਦੇ ਲੋਕਾਂ ਦੇ ਲਈ ਹੈ : ਜਗਜੀਤ ਡੱਲੇਵਾਲ
ਦੁਆਰਾ: Punjab Bani ਪ੍ਰਕਾਸ਼ਿਤ :Tuesday, 26 March, 2024, 06:36 PM

ਰਾਜਸਥਾਨ ਵਿਖੇ 27 ਮਾਰਚ ਨੂੰ ਹੋਵੇਗਾ ਸ਼ਹੀਦ ਸ਼ੁਭਕਰਨ ਦੀ ਕਲਸ਼ ਯਾਤਰਾ ਦਾ ਸਮਾਪਨ ਸਮਾਰੋਹ
– ਸ਼ਹੀਦ ਸ਼ੁਭਕਰਨ ਦੀ ਕੁਰਬਾਨੀ ਪੂਰੇ ਦੇਸ਼ ਦੇ ਲੋਕਾਂ ਦੇ ਲਈ ਹੈ : ਜਗਜੀਤ ਡੱਲੇਵਾਲ
– ਸ਼ੁਭਕਰਨ ਨੂੰ ਰਾਜਸਥਾਨ ਵਿਖੇ ਪਹੁੰਚ ਦਿੱਤੀ ਜਾਵੇ ਸ਼ਰਧਾਂਜਲੀ
