ਅਯੋਧਿਆ ਰਾਮ ਮੰਦਰ ਕੰਪਲੈਕਸ ਵਿੱਚ ਚਲੀ ਗੋਲੀ, ਕਮਾਂਡਰ ਜ੍ਖਮੀ
ਦੁਆਰਾ: Punjab Bani ਪ੍ਰਕਾਸ਼ਿਤ :Wednesday, 27 March, 2024, 02:12 PM

ਅਯੋਧਿਆ ਰਾਮ ਮੰਦਰ ਕੰਪਲੈਕਸ ਵਿੱਚ ਚਲੀ ਗੋਲੀ, ਕਮਾਂਡਰ ਜ੍ਖਮੀ
ਦਿਲੀ : ਅਯੁੱਧਿਆ ਰਾਮ ਮੰਦਰ ਵਿੱਚ ਤਾਇਨਾਤ ਪਲਟੂਨ ਕਮਾਂਡਰ ਆਪਣੀ ਹੀ ਏ.ਕੇ.-47 ਨਾਲ ਗੋਲੀ ਚੱਲਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸ ਨੂੰ ਸ਼੍ਰੀਰਾਮ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸ ਨੂੰ ਮੈਡੀਕਲ ਕਾਲਜ ਲਖਨਊ ਰੈਫਰ ਕਰ ਦਿੱਤਾ ਗਿਆ।
ਸ਼੍ਰੀ ਰਾਮ ਮੰਦਰ ਕੰਪਲੈਕਸ ‘ਚ ਤਾਇਨਾਤ ਪਲਟੂਨ ਕਮਾਂਡਰ ਆਪਣੀ ਹੀ ਏ.ਕੇ.-47 ਨਾਲ ਚੱਲੀ ਗੋਲੀ ਵਿਚ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਉਸ ਨੂੰ ਸ਼੍ਰੀਰਾਮ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸ ਨੂੰ ਮੈਡੀਕਲ ਕਾਲਜ, ਲਖਨਊ ਰੈਫਰ ਕਰ ਦਿੱਤਾ ਗਿਆ। ਮੈਡੀਕਲ ਕਾਲਜ ‘ਚ ਅਪਰੇਸ਼ਨ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ‘ਚ ਲਖਨਊ ਰੈਫਰ ਕਰ ਦਿੱਤਾ ਗਿਆ। ਇਹ ਹਾਦਸਾ ਮੰਗਲਵਾਰ ਸ਼ਾਮ ਕਰੀਬ 5:45 ਵਜੇ ਕੈਂਪਸ ਸਥਿਤ ਚੌਕੀ ‘ਤੇ ਵਾਪਰਿਆ।
