Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 8:25 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਲੋਕਤੰਤਰ ਨੂੰ ਬਚਾਉਣ ਲਈ ਕੀਤਾ ਜਾਵੇਗਾ ਪ੍ਰਦਰਸ਼ਨ : ਭਗਵੰਤ ਮਾਨ

ਭਾਰਤੀ ਲੋਕਤੰਤਰ ਨੂੰ ਬਚਾਉਣ ਲਈ ਕੀਤਾ ਜਾਵੇਗਾ ਪ੍ਰਦਰਸ਼ਨ : ਭਗਵੰਤ ਮਾਨ

ਭਾਰਤੀ ਲੋਕਤੰਤਰ ਨੂੰ ਬਚਾਉਣ ਲਈ ਕੀਤਾ ਜਾਵੇਗਾ ਪ੍ਰਦਰਸ਼ਨ : ਭਗਵੰਤ ਮਾਨ
ਨਵੀਂ ਦਿੱਲੀ, 23 ਮਾਰਚ
ਇਥੇ ਰਾਜਘਾਟ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡਾ ਆਗੂ ਅਰਵਿੰਦ ਕੇਜਰੀਵਾਲ ਹੈ। ਉਨ੍ਹਾਂ ਕਿਹਾ ਇਹ ਸ੍ਰੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪ੍ਰਦਰਸ਼ਨ ਹੋਰ ਵਿਸ਼ਾਲ ਹੋਵੇਗਾ ਪਰ ਅਸੀਂ ਡਰਾਂਗੇ ਨਹੀਂ। ਇਹ ਪ੍ਰਦਰਸ਼ਨ ਭਾਰਤੀ ਲੋਕਤੰਤਰ ਬਚਾਉਣ ਲਈ ਹੈ। ਪ੍ਰਦਰਸ਼ਨ ਵਿੱਚ ਕਾਂਗਰਸ ਦੇ ਆਗੂ ਹਾਰੂਨ ਯੂਸਫ਼ ਤੇ ਹੋਰ ਆਗੂ ਸ਼ਾਮਲ ਹੋਏ। ਉਨ੍ਹਾਂ ਐਲਾਨ ਕੀਤਾ ਕਿ ਰਾਜਘਾਟ ਤੋਂ ਪਾਰਟੀ ਦਫ਼ਤਰ ਦੀਨ ਦਿਆਲ ਉਪਾਧਿਆਏ ਮਾਰਗ ਵੱਲ ਮਾਰਚ ਕੀਤਾ ਜਾਵੇਗਾ।

Advertisement
Advertisement
Advertisement
Advertisement
Scroll to Top