ਸ਼ਹੀਦ ਭਗਤ ਸਿੰਘ , ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਸੰਭੂ ਬਾਰਡਰ ਤੇ ਕਿਸਾਨਾਂ ਨੇ ਮਨਾਇਆ
ਦੁਆਰਾ: Punjab Bani ਪ੍ਰਕਾਸ਼ਿਤ :Saturday, 23 March, 2024, 03:14 PM
ਸ਼ਹੀਦ ਭਗਤ ਸਿੰਘ , ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਸੰਭੂ ਬਾਰਡਰ ਤੇ ਕਿਸਾਨਾਂ ਨੇ ਮਨਾਇਆ
– ਕਿਸਾਨ ਮਜ਼ਦੂਰ ਮੋਰਚਾ ਤੇ ਸਯੁੰਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ ਸ਼ੰਭੂ ਬਾਰਡਰ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
– ਕੇਦਰ ਸਰਕਾਰ ਵਿਰੁੱਧ ਜਤਾਇਆ ਭਾਰੀ ਰੋਸ਼