Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਪ੍ਰਧਾਨ ਮੰਤਰੀ ਨੇ ਹੋਲੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਦੁਆਰਾ: Punjab Bani ਪ੍ਰਕਾਸ਼ਿਤ :Sunday, 24 March, 2024, 06:22 PM

ਪ੍ਰਧਾਨ ਮੰਤਰੀ ਨੇ ਹੋਲੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਰੰਗਾਂ ਦੇ ਤਿਉਹਾਰ ਹੋਲੀ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਪੀਐੱਮ ਮੋਦੀ ਨੇ ਇੰਸਟਾਗ੍ਰਾਮ ‘ਤੇ ਪੋਸਟ ਕਰਦੇ ਹੋਏ ਕਿਹਾ, “ਮੇਰੇ ਦੇਸ਼ ਦੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਹੋਲੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਪਿਆਰ ਅਤੇ ਸਦਭਾਵਨਾ ਦੇ ਰੰਗਾਂ ਨਾਲ ਸਜਿਆ ਇਹ ਰਵਾਇਤੀ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਨਵਾਂ ਉਤਸ਼ਾਹ ਲੈ ਕੇ ਆਵੇ।”



Scroll to Top