ਭਾਰਤੀ ਸ਼ੇਅਰ ਬਜਾਰ ਵਿੱਚ ਮੰਦੀ
ਦੁਆਰਾ: Punjab Bani ਪ੍ਰਕਾਸ਼ਿਤ :Monday, 15 April, 2024, 06:46 PM
ਭਾਰਤੀ ਸ਼ੇਅਰ ਬਜਾਰ ਵਿੱਚ ਮੰਦੀ
ਮੁੰਬਈ, 15 ਅਪਰੈਲ
ਅੱਜ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਮੰਦੀ ਦਾ ਦੌਰ ਰਿਹਾ। ਇਰਾਨ ਤੇ ਇਜ਼ਰਾਈਲ ਵਿਚਾਲੇ ਤਣਾਅ ਵਧਣ ਦਾ ਅਸਰ ਭਾਰਤੀ ਸ਼ੇਅਰ ਬਾਜ਼ਾਰਾਂ ’ਤੇ ਸਾਫ਼ ਨਜ਼ਰ ਆਇਆ। ਸੈਂਸੈਕਸ 845.12 ਅੰਕ ਡਿੱਗ ਕੇ 73,399.78 ਅਤੇ ਨਿਫਟੀ 246.90 ਅੰਕਾਂ ਦੇ ਨੁਕਸਾਨ ਦੇ ਨਾਲ 22,272.50 ‘ਤੇ ਬੰਦ ਹੋਇਆ।