Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਚਰਚ ਵਿੱਚ ਇੱਕ ਵਿਅਕਤੀ ਨੇ ਕੀਤਾ ਪਾਦਰੀ ਤੇ ਹਮਲਾ

ਦੁਆਰਾ: Punjab Bani ਪ੍ਰਕਾਸ਼ਿਤ :Monday, 15 April, 2024, 07:05 PM

ਚਰਚ ਵਿੱਚ ਇੱਕ ਵਿਅਕਤੀ ਨੇ ਕੀਤਾ ਪਾਦਰੀ ਤੇ ਹਮਲਾ
ਸਿਡਨੀ: ਸਿਡਨੀ ਦੀ ਇੱਕ ਚਰਚ ਵਿੱਚ ਪ੍ਰਚਾਰ ਕਰ ਰਹੇ ਇਕ ਪਾਦਰੀ ਤੇ ਅਣਪਛਾਤਿਆਂ ਵੱਲੋਂ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿੱਚ ਪਾਦਰੀ ਸਮੇਤ ਚਾਰ ਜਣਿਆਂ ਨੂੰ ਚਾਕੂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ।
ਮੀਡੀਆ ਰਿਪੋਰਟਾਂ ਅਨੁਸਾਰ, ਹਮਲਾ ਇੱਕ ਉਪਦੇਸ਼ ਦੌਰਾਨ ਹੋਇਆ ਜੋ ਚਰਚ ਦੇ ਯੂਟਿਊਬ ਪੇਜ ‘ਤੇ ਲਾਈਵ-ਸਟ੍ਰੀਮ ਕੀਤਾ ਜਾ ਰਿਹਾ ਸੀ। ਨਿਊ ਸਾਊਥ ਵੇਲਜ਼ ਪੁਲਿਸ ਨੇ ਕਿਹਾ ਕਿ ਸੋਮਵਾਰ, 15 ਅਪ੍ਰੈਲ ਨੂੰ ਵਾਪਰੀ ਇਸ ਘਟਨਾ ਤੋਂ ਬਾਅਦ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ



Scroll to Top