ਭਾਜਪਾ ਨੇ ਚੰਡੀਗੜ ਤੋ ਸੰਜੇ ਟੰਡਨ ਨੂੰ ਦਿੱਤੀ ਟਿਕਟ
ਦੁਆਰਾ: Punjab Bani ਪ੍ਰਕਾਸ਼ਿਤ :Wednesday, 10 April, 2024, 05:28 PM

ਭਾਜਪਾ ਨੇ ਚੰਡੀਗੜ ਤੋ ਸੰਜੇ ਟੰਡਨ ਨੂੰ ਦਿੱਤੀ ਟਿਕਟ
ਨਵੀਂ ਦਿੱਲੀ, 10 ਅਪਰੈਲ
ਭਾਜਪਾ ਨੇ ਚੰਡੀਗੜ੍ਹ ਤੋਂ ਸੰਜੈ ਟੰਡਨ ਨੂੰ ਲੋਕ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਨੇ ਦੋ ਵਾਰ ਜਿੱਤਣ ਵਾਲੀ ਅਦਾਕਾਰਾ ਕਿਰਨ ਖੇਰ ਦੀ ਟਿਕਟ ਕੱਟ ਦਿੱਤੀ ਹੈ।
