Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਬਿਲੀ ਨੂੰ ਬਚਾਉਣ ਦੇ ਚੱਕਰ ਵਿੱਚ ਗਈਆਂ ਪੰਜ ਲੋਕਾਂ ਦੀਆਂ ਜਾਨਾਂ

ਦੁਆਰਾ: Punjab Bani ਪ੍ਰਕਾਸ਼ਿਤ :Wednesday, 10 April, 2024, 05:51 PM

ਬਿਲੀ ਨੂੰ ਬਚਾਉਣ ਦੇ ਚੱਕਰ ਵਿੱਚ ਗਈਆਂ ਪੰਜ ਲੋਕਾਂ ਦੀਆਂ ਜਾਨਾਂ
ਮੁੰਬਈ : ਮਹਾਰਾਸ਼ਟਰ ਦੇ ਅਹਿਮਦਨਗਰ ਦੇ ਵਾਡਕੀ ਪਿੰਡ ਵਿਚ ਦੇਰ ਰਾਤ ਇਕ ਖੰਡਰ ਖੂਹ (ਬਾਇਓਗੈਸ ਟੋਏ ਵਜੋਂ ਵਰਤੇ ਜਾਣ ਵਾਲੇ) ਵਿਚ ਡਿੱਗੀ ਬਿੱਲੀ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ। ਅਹਿਮਦਨਗਰ ਦੇ ਨੇਵਾਸਾ ਥਾਣੇ ਦੇ ਸੀਨੀਅਰ ਪੁਲਿਸ ਅਧਿਕਾਰੀ ਧਨੰਜੈ ਯਾਦਵ ਅਨੁਸਾਰ, ‘ਬਚਾਅ ਟੀਮ ਨੇ ਉਨ੍ਹਾਂ ਛੇ ਲੋਕਾਂ ਵਿੱਚੋਂ ਪੰਜ ਦੀਆਂ ਲਾਸ਼ਾਂ ਬਚਾਅ ਬਰਾਮਦ ਕਰ ਲਈਆਂ ਗਈਅਂ ਹਨ।



Scroll to Top