ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਈਦ ਮੌਕੇ ਕੀਤਾ ਸੰਬੋਧਨ

ਦੁਆਰਾ: Punjab Bani ਪ੍ਰਕਾਸ਼ਿਤ :Thursday, 11 April, 2024, 02:09 PM

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਈਦ ਮੌਕੇ ਕੀਤਾ ਸੰਬੋਧਨ
ਕੋਲਕਾਤਾ : ਪੱਛਮੀ ਬੰਗਾਲ ਦੇ ਮੁੱਖ ਮੰਤਰੀ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਰਾਜ ਵਿੱਚ ਯੂਨੀਫਾਰਮ ਸਿਵਲ ਕੋਡ, ਐਨਆਰਸੀ ਅਤੇ ਸੀਆਈਐਨ ਨੂੰ ਲਾਗੂ ਨਹੀਂ ਕੀਤਾ ਜਾਵੇਗਾ। ਅੱਜ (11 ਅਪ੍ਰੈਲ) ਉਨ੍ਹਾਂ ਨੇ ਕੋਲਕਾਤਾ ਦੇ ਰੈੱਡ ਰੋਡ ‘ਤੇ ਆਯੋਜਿਤ ਈਦ ਦੀ ਨਮਾਜ਼ ‘ਚ ਸ਼ਿਰਕਤ ਕੀਤੀ। ਈਦ ਦੀ ਨਮਾਜ਼ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸੂਬੇ ਵਿੱਚ ਸੀਏਏ, ਐਨਆਰਸੀ ਅਤੇ ਯੂਨੀਫਾਰਮ ਸਿਵਲ ਕੋਡ ਨੂੰ ਲਾਗੂ ਨਹੀਂ ਹੋਣ ਦੇਣਗੇ।