ਅਮਰ ਸਿੰਘ ਚਮਕੀਲਾ ਫਿਲਮ ਹੋਈ ਰਿਲੀਜ
ਦੁਆਰਾ: Punjab Bani ਪ੍ਰਕਾਸ਼ਿਤ :Friday, 12 April, 2024, 01:23 PM

ਅਮਰ ਸਿੰਘ ਚਮਕੀਲਾ ਫਿਲਮ ਹੋਈ ਰਿਲੀਜ
ਚੰਡੀਗੜ੍ਹ : ਨੈੱਟਫਲਿਕਸ ਫਿਲਮ ‘ਅਮਰ ਸਿੰਘ ਚਮਕੀਲਾ’ ਰਿਲੀਜ਼ ਹੋ ਚੁੱਕੀ ਹੈ। ਇਹ ਫਿਲਮ ਕਾਫੀ ਸਮੇਂ ਤੋਂ ਸੁਰਖੀਆਂ ‘ਚ ਰਹੀ ਸੀ। ਫਿਲਮ ਵਿੱਚ ਦਿਲਜੀਤ ਦੋਸਾਂਝ ਅਤੇ ਪਰਿਣੀਤੀ ਚੋਪੜਾ ਮੁੱਖ ਭੂਮਿਕਾਵਾਂ ਵਿੱਚ ਹਨ ਜਦੋਂਕਿ ਫਿਲਮ ਦਾ ਨਿਰਦੇਸ਼ਨ ਇਮਤਿਆਜ਼ ਅਲੀ ਨੇ ਕੀਤਾ ਹੈ।
