Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 05 Oct 2026 | 12:08 am

+91 90915 01313 , +91 90916 01313

punjabbanni@gmail.com
punjabbani@yahoo.com

ਰਾਹੁਲ ਗਾਂਧੀ  ਨੇ ਰਾਏਬਰੇਲੀ ਤੋ ਕੀਤੇ ਕਾਗਜ ਦਾਖਲ

ਰਾਹੁਲ ਗਾਂਧੀ ਨੇ ਰਾਏਬਰੇਲੀ ਤੋ ਕੀਤੇ ਕਾਗਜ ਦਾਖਲ

ਰਾਹੁਲ ਗਾਂਧੀ ਨੇ ਰਾਏਬਰੇਲੀ ਤੋ ਕੀਤੇ ਕਾਗਜ ਦਾਖਲ
ਯੂਪੀ, 3 ਮਈ
ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ ਨੇ ਅੱਜ ਆਪਣੇ ਕਾਗਜ਼ ਦਾਖਲ ਕਰ ਦਿੱਤੇ। ਇਸ ਮੌਕੇ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ, ਭੈਣ ਪ੍ਰਿਯੰਕਾ ਗਾਂਧੀ ਵਾਡਰਾ ਤੇ ਪਾਰਟੀ ਪ੍ਰਧਾਨ ਮਲਿਕਾਰੁਜਨ ਖਗੜੇ ਹਾਜ਼ਰ ਸਨ। ਇਸ ਤੋਂ ਪਹਿਲਾਂ ਨਾਮਜ਼ਦਗੀ ਲਈ ਆਪਣੀ ਮਾਂ ਸੋਨੀਆ ਗਾਂਧੀ ਅਤੇ ਭੈਣ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਅੱਜ ਇੱਥੇ ਪੁੱਜੇ। ਰਾਹੁਲ ਆਪਣੀ ਮਾਂ ਸੋਨੀਆ ਗਾਂਧੀ, ਭੈਣ ਪ੍ਰਿਯੰਕਾ ਗਾਂਧੀ ਵਾਡਰਾ, ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਹੋਰਾਂ ਨਾਲ ਇੱਥੇ ਫੁਰਸਤਗੰਜ ਹਵਾਈ ਅੱਡੇ ‘ਤੇ ਜਹਾਜ਼ ਤੋਂ ਉਤਰੇ। ਪਾਰਟੀ ਨੇ ਕਿਸ਼ੋਰੀ ਲਾਲ ਸ਼ਰਮਾ ਨੂੰ ਅਮੇਠੀ ਤੋਂ ਮੈਦਾਨ ਵਿੱਚ ਉਤਾਰਿਆ ਹੈ ਤੇ ਸ੍ਰੀ ਸ਼ਰਮਾ ਨੇ ਵੀ ਕਾਗਜ਼ ਦਾਖਲ ਕਰ ਦਿੱਤੇ ਹਨ। ਪਾਰਟੀ ਨੇ ਸਵੇਰੇ ਐਲਾਨ ਕੀਤਾ ਕਿ ਰਾਹੁਲ ਗਾਂਧੀ ਰਾਏਬਰੇਲੀ ਸੀਟ ਤੋਂ ਲੋਕ ਸਭਾ ਚੋਣ ਲੜਨਗੇ, ਜੋ ਪਹਿਲਾਂ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਦਾ ਚੋਣ ਖੇਤਰ ਸੀ।

Advertisement
Advertisement
Advertisement
Advertisement
Scroll to Top