Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿਆਸਤਦਾਨਾਂ ਨੂੰ ਧਾਰਮਿਕ ਚਿੰਨਾ ਦੀ ਵਰਤੋ ਕਰਨ ਤੇ ਕਿਸੇ ਵੀ ਤਰ੍ਹਾਂ ਦੀ ਧਰਮ ਬਾਰੇ ਬਿਆਨਬਾਜੀ ਤੋ ਬਚਣ ਦੀ ਅਪੀਲ ਕੀਤੀ

ਦੁਆਰਾ: Punjab Bani ਪ੍ਰਕਾਸ਼ਿਤ :Friday, 03 May, 2024, 03:16 PM

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿਆਸਤਦਾਨਾਂ ਨੂੰ ਧਾਰਮਿਕ ਚਿੰਨਾ ਦੀ ਵਰਤੋ ਕਰਨ ਤੇ ਕਿਸੇ ਵੀ ਤਰ੍ਹਾਂ ਦੀ ਧਰਮ ਬਾਰੇ ਬਿਆਨਬਾਜੀ ਤੋ ਬਚਣ ਦੀ ਅਪੀਲ ਕੀਤੀ
ਅੰਮ੍ਰਿਤਸਰ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਕਥਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਸਿਆਸਤਦਾਨਾਂ ਨੂੰ ਚੋਣਾਂ ਦੌਰਾਨ ਸਟੇਜਾਂ ‘ਤੇ ਧਾਰਮਿਕ ਚਿੰਨਾਂ ਦੀ ਵਰਤੋਂ, ਗੁਰਬਾਣੀ ਦੀਆਂ ਤੁਕਾਂ ਅਤੇ ਧਰਮ ਬਾਰੇ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਕਰਨ ਤੋਂ ਬਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਹਾਨੂੰ ਧਰਮ ਦੀ ਮਰਿਆਦਾ ਅਤੇ ਧਰਮ ਬਾਰੇ ਗਿਆਨ ਹੈ, ਤਾਂ ਹੀ ਕੋਈ ਬਿਆਨਬਾਜ਼ੀ ਕਰਨੀ ਚਾਹੀਦੀ ਹੈ। ਜਥੇਦਾਰ ਨੇ ਕਿਹਾ ਕਿ ਪਹਿਲਾਂ ਹੀ ਤੋਲ ਕੇ ਬੋਲਣਾ ਚਾਹੀਦਾ ਹੈ, ਪਹਿਲਾਂ ਬੋਲ ਦੇਣਾ ਅਤੇ ਫੇਰ ਮੁਆਫੀ ਮੰਗ ਲੈਣੀ, ਇਹ ਗ਼ਲਤ ਹੈ।



Scroll to Top