Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 4:57 am

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਸੀਐਮ ਦੀ ਰਿਹਾਇਸ਼ ਦੇ ਬਾਹਰ ਸੜਕ ਨੂੰ ਆਮ ਜਨਤਾ ਲਈ ਖੋਲਣ ਦੇ ਹੁਕਮ ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਸੀਐਮ ਦੀ ਰਿਹਾਇਸ਼ ਦੇ ਬਾਹਰ ਸੜਕ ਨੂੰ ਆਮ ਜਨਤਾ ਲਈ ਖੋਲਣ ਦੇ ਹੁਕਮ ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਸੀਐਮ ਦੀ ਰਿਹਾਇਸ਼ ਦੇ ਬਾਹਰ ਸੜਕ ਨੂੰ ਆਮ ਜਨਤਾ ਲਈ ਖੋਲਣ ਦੇ ਹੁਕਮ ਤੇ ਲਗਾਈ ਰੋਕ
ਚੰਡੀਗੜ੍ਹ : ਦੇਸ਼ ਦੀ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਨਿਰਦੇਸ਼ ‘ਤੇ ਰੋਕ ਲਗਾ ਦਿੱਤੀ ਹੈ ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਸੜਕ ਨੂੰ ਜਨਤਾ ਲਈ ਖੋਲ੍ਹਣ ਦੇ ਹੁਕਮ ਦਿੱਤੇ ਸਨ।
ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੋਵਾਂ ਨੇ ਸੜਕ ਖੋਲ੍ਹਣ ਦਾ ਵਿਰੋਧ ਕੀਤਾ ਹੈ। ਇਹ ਸੜਕ 1980 ‘ਚ ਖਤਰੇ ਦੇ ਡਰੋਂ ਬੰਦ ਕਰ ਦਿੱਤੀ ਗਈ ਸੀ ਤੇ ਹੁਣ ਤੱਕ ਬੰਦ ਪਈ ਹੈ। ਬੈਂਚ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ‘ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ 2 ਸਤੰਬਰ ਤਕ ਜਵਾਬ ਵੀ ਮੰਗਿਆ ਹੈ। ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਨੂੰ ਟ੍ਰਾਇਲ ਦੇ ਆਧਾਰ ‘ਤੇ ਇਕ ਮਈ ਤੋਂ ਸੈਕਟਰ-2 ਸਥਿਤ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਵਾਲੀ ਸੜਕ ਨੂੰ ਜਨਤਾ ਲਈ ਖੋਲ੍ਹਣ ਲਈ ਕਿਹਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਇਸ ਹੁਕਮ ਨੂੰ ਚੁਣੌਤੀ ਦਿੱਤੀ ਸੀ।

Advertisement
Advertisement
Advertisement
Advertisement
Scroll to Top