Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 6:05 am

+91 90915 01313 , +91 90916 01313

punjabbanni@gmail.com
punjabbani@yahoo.com

ਫੌਜ ਦੇ ਜਵਾਨਾਂ ਨੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਹਟਾਈ ਬਰਫ

ਫੌਜ ਦੇ ਜਵਾਨਾਂ ਨੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਹਟਾਈ ਬਰਫ

ਫੌਜ ਦੇ ਜਵਾਨਾਂ ਨੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਹਟਾਈ ਬਰਫ
ਮੋਹਾਲੀ : ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਪਾਰ ਕਿਰਪਾ ਸਦਕਾ ਫ਼ੌਜ ਦੇ ਜਵਾਨਾਂ ਨੇ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ ਲਈ ਸਖ਼ਤ ਮਿਹਨਤ ਨਾਲ ਯਾਤਰਾ ਦੇ ਰਸਤੇ ਤੋਂ ਬਰਫ਼ ਹਟਾ ਦਿੱਤੀ ਹੈ ਤੇ ਸ਼ਰਧਾਲੂਆਂ ਲਈ ਪੈਦਲ ਚਲਣ ਵਾਸਤੇ ਰਸਤਾ ਬਣਾ ਦਿੱਤਾ ਗਿਆ ਹੈ। ਰਸਤਾ ਸਾਫ਼ ਹੋਣ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੇ ਫ਼ੌਜੀਆਂ ਨਾਲ ਅਰਦਾਸ ਕਰ ਕੇ ਮੁੱਖ ਗੇਟ ਖੋਲ੍ਹਿਆ। ਫ਼ੌਜ ਦੇ ਜਵਾਨਾਂ ਨੇ 25 ਅਪ੍ਰੈਲ ਤੋਂ ਰਸਤੇ ਤੋਂ ਬਰਫ਼ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਸੀ।

Advertisement
Advertisement
Advertisement
Advertisement
Scroll to Top