Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਕਾਂਗਰਸ ਨੂੰ ਝਟਕਾ : ਉਮੀਦਵਾਰ ਸੁਚਰਿਤਾ ਮੋਹੰਤੀ ਨੇ ਚੋਣ ਲੜਨ ਤੋ ਕੀਤਾ ਇਨਕਾਰ

ਦੁਆਰਾ: Punjab Bani ਪ੍ਰਕਾਸ਼ਿਤ :Saturday, 04 May, 2024, 02:09 PM

ਕਾਂਗਰਸ ਨੂੰ ਝਟਕਾ : ਉਮੀਦਵਾਰ ਸੁਚਰਿਤਾ ਮੋਹੰਤੀ ਨੇ ਚੋਣ ਲੜਨ ਤੋ ਕੀਤਾ ਇਨਕਾਰ
ਪੁਰੀ : ਪੁਰੀ, ਓਡੀਸ਼ਾ ਤੋਂ ਕਾਂਗਰਸ ਉਮੀਦਵਾਰ ਸੁਚਰਿਤਾ ਮੋਹੰਤੀ ਨੇ ਲੋਕ ਸਭਾ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਸ਼ਨੀਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ, “ਮੈਂ ਟਿਕਟ ਵਾਪਸ ਕਰ ਦਿੱਤੀ ਹੈ ਕਿਉਂਕਿ ਪਾਰਟੀ ਮੈਨੂੰ ਫੰਡ ਨਹੀਂ ਦੇ ਸਕੀ ਸੀ। ਦੂਜਾ ਕਾਰਨ ਇਹ ਹੈ ਕਿ 7 ਵਿਧਾਨ ਸਭਾ ਹਲਕਿਆਂ ਦੀਆਂ ਕੁਝ ਸੀਟਾਂ ‘ਤੇ ਜਿੱਤਣ ਯੋਗ ਉਮੀਦਵਾਰਾਂ ਨੂੰ ਟਿਕਟਾਂ ਨਹੀਂ ਦਿੱਤੀਆਂ ਗਈਆਂ ਹਨ।



Scroll to Top