Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 6:04 am

+91 90915 01313 , +91 90916 01313

punjabbanni@gmail.com
punjabbani@yahoo.com

ਹਾਦਸਾ : ਤੇਜ ਰਫਤਾਰ ਕਾਰ ਨੇ ਮਾਰੀ ਮੋਟਰਸਾਈਕਲ ਸਵਾਰ ਪੁਲਸ ਮੁਲਾਜ਼ਮਾਂ ਨੂੰ ਟੱਕਰ, ਗੰਭੀਰ ਜ਼ਖਮੀ

ਹਾਦਸਾ : ਤੇਜ ਰਫਤਾਰ ਕਾਰ ਨੇ ਮਾਰੀ ਮੋਟਰਸਾਈਕਲ ਸਵਾਰ ਪੁਲਸ ਮੁਲਾਜ਼ਮਾਂ ਨੂੰ ਟੱਕਰ, ਗੰਭੀਰ ਜ਼ਖਮੀ

ਹਾਦਸਾ : ਤੇਜ ਰਫਤਾਰ ਕਾਰ ਨੇ ਮਾਰੀ ਮੋਟਰਸਾਈਕਲ ਸਵਾਰ ਪੁਲਸ ਮੁਲਾਜ਼ਮਾਂ ਨੂੰ ਟੱਕਰ, ਗੰਭੀਰ ਜ਼ਖਮੀ
ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ’ਤੇ ਬਣੇ ਓਵਰਬ੍ਰਿਜ ‘ਤੇ ਅੱਜ ਚੜ੍ਹਦੀ ਸਵੇਰ ਭਿਆਨਕ ਹਾਦਸਾ ਵਾਪਰ ਗਿਆ ਜਿਸ ’ਚ ਦੋ ਪੁਲਿਸ ਮੁਲਾਜ਼ਮ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਓਵਰਬ੍ਰਿਜ ’ਤੇ ਜਾ ਰਹੀ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ’ਤੇ ਸਵਾਰ ਦੋ ਪੀਸੀਆਰ ਮੁਲਾਜ਼ਮਾਂ ਨੂੰ ਟੱਕਰ ਮਾਰ ਦਿੱਤੀ ਜਿਸ ’ਚ ਦੋਵੇਂ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀ ਪੁਲਿਸ ਮੁਲਾਜ਼ਮਾਂ ਦੀ ਪਛਾਣ ਪੀਐਚਸੀ ਚਰਨਜੀਤ ਸਿੰਘ ਤੇ ਏਐਸਆਈ ਹਰਨੇਕ ਸਿੰਘ ਵਜੋਂ ਹੋਈ ਹੈ। ਇਸ ਹਾਦਸੇ ’ਚ ਪੀਐਚਸੀ ਚਰਨਜੀਤ ਸਿੰਘ ਦੀ ਲੱਤ ਟੁੱਟ ਗਈ ਹੈ ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

Advertisement
Advertisement
Advertisement
Advertisement
Scroll to Top