ਹਾਦਸਾ : ਦੋ ਗੱਡੀਆਂ ਦੇ ਟਕਰਾਉਣ ਕਾਰਨ 8 ਵਿਅਕਤੀਆਂ ਦੀ ਮੌਤ
ਦੁਆਰਾ: Punjab Bani ਪ੍ਰਕਾਸ਼ਿਤ :Monday, 29 April, 2024, 02:53 PM

ਹਾਦਸਾ : ਦੋ ਗੱਡੀਆਂ ਦੇ ਟਕਰਾਉਣ ਕਾਰਨ 8 ਵਿਅਕਤੀਆਂ ਦੀ ਮੌਤ
ਦਿਲੀ 29 ਅਪਰੈਲ
ਛੱਤੀਸਗੜ੍ਹ ਦੇ ਬੇਮੇਤਾਰਾ ਜ਼ਿਲ੍ਹੇ ਵਿਚ ਸੜਕ ਹਾਦਸੇ ਕਾਰਨ ਪੰਜ ਔਰਤਾਂ ਅਤੇ ਤਿੰਨ ਬੱਚਿਆਂ ਦੀ ਮੌਤ ਹੋ ਗਈ ਅਤੇ 23 ਜ਼ਖ਼ਮੀ ਹੋ ਗਏ। ਜ਼ਿਲ੍ਹੇ ਦੇ ਕਠੀਆ ਪਿੰਡ ਨੇੜੇ ਐਤਵਾਰ ਰਾਤ ਨੂੰ ਪਿਕਅੱਪ ਗੱਡੀ ਦੀ ਇਕ ਹੋਰ ਗੱਡੀ ਨਾਲ ਟੱਕਰ ਹੋਣ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ 23 ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚ ਪੰਜ ਔਰਤਾਂ ਅਤੇ ਤਿੰਨ ਬੱਚੇ ਸ਼ਾਮਲ ਹਨ।
