Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਰਾਘਵ ਚਢਾ ਦੀ ਵਿਜੇ ਮਾਲਿਆ ਨਾਲ ਤੁਲਨਾ ਕਰਨ ਤੇ ਪੁਲਸ ਨੇ ਇੱਕ ਯੂ ਟਿਊਬ ਚੈਨਲ ਵਿਰੁੱਧ ਮਾਮਲਾਕੀਤਾ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Monday, 29 April, 2024, 03:17 PM

ਰਾਘਵ ਚਢਾ ਦੀ ਵਿਜੇ ਮਾਲਿਆ ਨਾਲ ਤੁਲਨਾ ਕਰਨ ਤੇ ਪੁਲਸ ਨੇ ਇੱਕ ਯੂ ਟਿਊਬ ਚੈਨਲ ਵਿਰੁੱਧ ਮਾਮਲਾਕੀਤਾ ਦਰਜ
ਲੁਧਿਆਣਾ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ( ਦੀ ਭਗੌੜੇ ਵਿਜੈ ਮਾਲਿਆ ਨਾਲ ਕਥਿਤ ਤੌਰ ‘ਤੇ ਤੁਲਨਾ ਕਰਨ ‘ਤੇ ਪੰਜਾਬ ਪੁਲਿਸ ਨੇ ਇਕ ਯੂ-ਟਿਊਬ ਚੈਨਲ ਖਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਹ ਐਫਆਈਆਰ ਪੰਜਾਬ ਪੁਲਿਸ ਨੇ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸ਼ਿਮਲਾਪੁਰੀ ਵਿਖੇ ਦਰਜ ਕੀਤਾ ਹੈ।



Scroll to Top