Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਜੇਲ ਅੰਦਰ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਖਤਰਾ : ਸੰਜੇ ਸਿੰਘ

ਦੁਆਰਾ: Punjab Bani ਪ੍ਰਕਾਸ਼ਿਤ :Monday, 29 April, 2024, 03:09 PM

ਜੇਲ ਅੰਦਰ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਖਤਰਾ : ਸੰਜੇ ਸਿੰਘ
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਨੇ ਫਿਰ ਕਿਹਾ ਹੈ ਕਿ ਤਿਹਾੜ ਜੇਲ੍ਹ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਖ਼ਤਰਾ ਹੈ। ‘ਆਪ’ ਨੇਤਾ ਸੰਜੇ ਸਿੰਘ ਨੇ ਕਿਹਾ ਹੈ ਕਿ ਕੇਂਦਰ ਦੇ ਇਸ਼ਾਰੇ ‘ਤੇ ਤਿਹਾੜ ‘ਚ ਤਾਮਾਮ ਨਿਯਮਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ।
ਜਿਸ ਜੇਲ੍ਹ ‘ਚ ਕੈਦੀਆਂ ਦੇ ਕਤਲ ਤਕ ਹੋ ਰਹੇ ਤੇ ਕੈਦੀਆਂ ਦੇ ਸਿਰ ਪਾੜੇ ਜਾ ਰਹੇ ਹਨ, ਉਸ ਜੇਲ੍ਹ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨਾਲ ਖਿਲਵਾੜ ਹੋ ਰਿਹਾ ਹੈ। ਇੱਥੋਂ ਤੱਕ ਕਿ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਵੀ ਜੇਲ੍ਹ ਵਿਚ ਉਨ੍ਹਾਂ ਨੂੰ ਮਿਲਣ ਤੋਂ ਰੋਕ ਦਿੱਤਾ ਗਿਆ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਦੇ ਅਸਤੀਫੇ ਦਾ ਗਠਜੋੜ ‘ਤੇ ਪੈਣ ਵਾਲੇ ਅਸਰ ਬਾਰੇ ਪੁੱਛੇ ਜਾਣ ‘ਤੇ ਸੰਜੇ ਸਿੰਘ ਨੇ ਕਿਹਾ ਕਿ ਇਸ ਦਾ ਕੋਈ ਅਸਰ ਨਹੀਂ ਪਵੇਗਾ, ਇਸ ਵਾਰ ਮੋਦੀ ਸਰਕਾਰ ਖਿਲਾਫ ਲੋਕ ਚੋਣ ਲੜ ਰਹੇ ਹਨ।



Scroll to Top