Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 05 Oct 2026 | 2:06 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

ਮੁੱਖ ਮੰਤਰੀ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

ਮੁੱਖ ਮੰਤਰੀ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ
ਨਵੀਂ ਦਿੱਲੀ, 30 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਅਤੇ ਕਿਹਾ ਕਿ ‘ਆਪ’ ਸੁਪਰੀਮੋ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿਚ ਇੰਡੀਆ ਗਠਜੋੜ ਦੇ ਉਮੀਦਵਾਰਾਂ ਲਈ ਸਰਗਰਮੀ ਨਾਲ ਪ੍ਰਚਾਰ ਕਰਨ ਲਈ ਕਿਹਾ ਹੈ। ਸ੍ਰੀ ਮਾਨ ਨੇ ਪੱਤਰਕਾਰਾਂ ਨੂੰ ਇਹ ਵੀ ਦੱਸਿਆ ਕਿ ਸ੍ਰੀ ਕੇਜਰੀਵਾਲ ਦੀ ਸਿਹਤ ਠੀਕ ਹੈ ਅਤੇ ਉਹ ਇਨਸੁਲਿਨ ਲੈ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਉਨ੍ਹਾਂ ਦੀ ਚਿੰਤਾ ਨਾ ਕਰਨ ਅਤੇ ਚੋਣਾਂ ਦੌਰਾਨ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਕਿਹਾ ਹੈ। ਪੰਦਰਵਾੜੇ ਵਿੱਚ ਸ੍ਰੀ ਮਾਨ ਦੀ ਸ੍ਰੀ ਕੇਜਰੀਵਾਲ ਨਾਲ ਜੇਲ੍ਹ ਵਿੱਚ ਇਹ ਦੂਜੀ ਮੁਲਾਕਾਤ ਹੈ।

Advertisement
Advertisement
Advertisement
Advertisement
Scroll to Top