ਸੁਰਖਿਆ ਏਜੰਸੀਆਂ ਚੁਕ ਰਹੀਆਂ ਹਨ ਜਰੂਰੀ ਕਦਮ : ਗ੍ਰਹਿ ਮੰਤਰਾਲੇ
ਦੁਆਰਾ: Punjab Bani ਪ੍ਰਕਾਸ਼ਿਤ :Wednesday, 01 May, 2024, 03:26 PM

ਸੁਰਖਿਆ ਏਜੰਸੀਆਂ ਚੁਕ ਰਹੀਆਂ ਹਨ ਜਰੂਰੀ ਕਦਮ : ਗ੍ਰਹਿ ਮੰਤਰਾਲੇ
ਨਵੀਂ ਦਿੱਲੀ, 1 ਮਈ
ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ) ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਅਫਵਾਹ ਕਰਾਰ ਦਿੱਤਾ ਅਤੇ ਲੋਕਾਂ ਨੂੰ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਮੰਤਰਾਲੇ ਨੇ ਕਿਹਾ ਕਿ ਪੁਲਹਸ ਅਤੇ ਸੁਰੱਖਿਆ ਏਜੰਸੀਆਂ ਪ੍ਰੋਟੋਕੋਲ ਦੇ ਅਨੁਸਾਰ ਜ਼ਰੂਰੀ ਕਦਮ ਚੁੱਕ ਰਹੀਆਂ ਹਨ।
