Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 4:56 am

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਨੂੰ ਝਟਕਾ : ਦਲਵੀਰ ਗੋਲਡੀ ਆਪ ਵਿੱਚ ਹੋਏ ਸ਼ਾਮਲ

ਕਾਂਗਰਸ ਨੂੰ ਝਟਕਾ : ਦਲਵੀਰ ਗੋਲਡੀ ਆਪ ਵਿੱਚ ਹੋਏ ਸ਼ਾਮਲ

ਕਾਂਗਰਸ ਨੂੰ ਝਟਕਾ : ਦਲਵੀਰ ਗੋਲਡੀ ਆਪ ਵਿੱਚ ਹੋਏ ਸ਼ਾਮਲ
ਚੰਡੀਗੜ੍ਹ, 1 ਮਈ
ਕਾਂਗਰਸ ਦੇ ਸੀਨੀਅਰ ਆਗੂ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ‘ਤੇ ਗੋਲਡੀ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਇਸ ਮੌਕੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਮੌਜੂਦ ਸਨ। ਦੱਸਣਯੋਗ ਹੈ ਕਿ ਦਲਵੀਰ ਸਿੰਘ ਗੋਲਡੀ ਪਹਿਲਾਂ ਵਿਧਾਇਕ ਵੀ ਰਹੇ ਹਨ। ਉਹ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਧੂਰੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਕਾਂਗਰਸ ਦੀ ਟਿਕਟ ‘ਤੇ ਚੋਣ ਲੜੇ ਸਨ ਪਰ ਹਾਰ ਗਏ ਸਨ। 

Advertisement
Advertisement
Advertisement
Advertisement
Scroll to Top