ਸਲਮਾਨ ਦੇ ਘਰ ਹਮਲਾ ਕਰਨ ਵਾਲੇ ਨੇਕੀਤੀ ਖੁਦਕੁਸ਼ੀ ਦੀ ਕੋਸਿ਼ਸ਼
ਦੁਆਰਾ: Punjab Bani ਪ੍ਰਕਾਸ਼ਿਤ :Wednesday, 01 May, 2024, 03:43 PM

ਸਲਮਾਨ ਦੇ ਘਰ ਹਮਲਾ ਕਰਨ ਵਾਲੇ ਨੇਕੀਤੀ ਖੁਦਕੁਸ਼ੀ ਦੀ ਕੋਸਿ਼ਸ਼
ਮੁੰਬਈ : ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਫਾਇਰਿੰਗ ਮਾਮਲੇ ‘ਚ ਵੱਡਾ ਅਪਡੇਟ ਆਇਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ ਅਨੁਜ ਥਾਪਨ ਨੇ ਪੁਲੀਸ ਹਿਰਾਸਤ ਵਿੱਚ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਫਿਲਹਾਲ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਅਨੁਜ ਨੂੰ ਪੁਲਿਸ ਨੇ ਗੋਲੀਬਾਰੀ ਦੇ ਦੋਸ਼ੀਆਂ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਸੀ।
