Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਸਵਾਤੀ ਮਾਲੀਵਾਲ ਨੇ ਮੈਜਿਸਟ੍ਰੇਟ ਨੂੰ ਕਰਵਾਏ ਬਿਆਨ ਦਰਜਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ

ਸਲਮਾਨ ਦੇ ਘਰ ਹਮਲਾ ਕਰਨ ਵਾਲੇ ਨੇਕੀਤੀ ਖੁਦਕੁਸ਼ੀ ਦੀ ਕੋਸਿ਼ਸ਼

ਦੁਆਰਾ: Punjab Bani ਪ੍ਰਕਾਸ਼ਿਤ :Wednesday, 01 May, 2024, 03:43 PM

ਸਲਮਾਨ ਦੇ ਘਰ ਹਮਲਾ ਕਰਨ ਵਾਲੇ ਨੇਕੀਤੀ ਖੁਦਕੁਸ਼ੀ ਦੀ ਕੋਸਿ਼ਸ਼
ਮੁੰਬਈ : ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਫਾਇਰਿੰਗ ਮਾਮਲੇ ‘ਚ ਵੱਡਾ ਅਪਡੇਟ ਆਇਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ ਅਨੁਜ ਥਾਪਨ ਨੇ ਪੁਲੀਸ ਹਿਰਾਸਤ ਵਿੱਚ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਫਿਲਹਾਲ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਅਨੁਜ ਨੂੰ ਪੁਲਿਸ ਨੇ ਗੋਲੀਬਾਰੀ ਦੇ ਦੋਸ਼ੀਆਂ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਸੀ।



Scroll to Top