Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 9:21 am

+91 90915 01313 , +91 90916 01313

punjabbanni@gmail.com
punjabbani@yahoo.com

ਨਰਿੰਦਰ ਦਾਭੋਲਕਰ ਹੱਤਿਆ ਕਾਂਡ ਵਿੱਚ ਦੋ ਨੂੰ ਉਮਰ ਕੈਦ ਤੇ ਤਿੰਨ ਬਰੀ

ਨਰਿੰਦਰ ਦਾਭੋਲਕਰ ਹੱਤਿਆ ਕਾਂਡ ਵਿੱਚ ਦੋ ਨੂੰ ਉਮਰ ਕੈਦ ਤੇ ਤਿੰਨ ਬਰੀ

ਨਰਿੰਦਰ ਦਾਭੋਲਕਰ ਹੱਤਿਆ ਕਾਂਡ ਵਿੱਚ ਦੋ ਨੂੰ ਉਮਰ ਕੈਦ ਤੇ ਤਿੰਨ ਬਰੀ
ਪੁਣੇ, 10 ਮਈ
ਪੁਣੇ ਦੀ ਵਿਸ਼ੇਸ਼ ਅਦਾਲਤ ਨੇ ਤਰਕਸ਼ੀਲ ਨਰਿੰਦਰ ਦਾਭੋਲਕਰ ਹੱਤਿਆ ਕਾਂਡੇ ਪੰਜ ਮੁਲਜ਼ਮਾਂ ਵਿਚੋਂ ਤਿੰਨ ਨੂੰ ਬਰੀ ਕਰ ਦਿੱਤਾ ਤੇ ਦੋ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦਾਭੋਲਕਰ ਦੀ 20 ਅਗਸਤ 2013 ਨੂੰ ਉਦੋਂ ਗੋਲੀ ਮਾਰ ਦਿੱਤੀ ਗਈ ਸੀ, ਜਦੋਂ ਉਹ ਪੁਣੇ ’ਚ ਸਵੇਰ ਦੀ ਸੈਰ ਲਈ ਨਿਕਲ ਰਹੇ ਸਨ। ਇਸ ਮਾਮਲੇ ਵਿੱਚ ਪੰਜ ਵਿਅਕਤੀਆਂ ਨੂੰ ਮੁਲਜ਼ਮ ਬਣਾਇਆ ਗਿਆ ਸੀ। ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਅਦਾਲਤ ਦੇ ਵਧੀਕ ਸੈਸ਼ਨ ਜੱਜ ਨੇ ਕਿਹਾ ਕਿ ਇਸਤਗਾਸਾ ਪੱਖ ਨੇ ਸਚਿਨ ਅੰਦੂਰੇ ਅਤੇ ਸ਼ਰਦ ਕਾਲਸਕਰ ‘ਤੇ ਹੱਤਿਆ ਅਤੇ ਸਾਜ਼ਿਸ਼ ਰਚਣ ਦੇ ਦੋਸ਼ ਸਾਬਤ ਕਰ ਦਿੱਤੇ ਹਨ ਅਤੇ ਉਨ੍ਹਾਂ ਨੂੰ ਉਮਰ ਕੈਦ ਅਤੇ 5 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

Advertisement
Advertisement
Advertisement
Advertisement
Scroll to Top