ਸੁਰਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ

ਦੁਆਰਾ: Punjab Bani ਪ੍ਰਕਾਸ਼ਿਤ :Friday, 10 May, 2024, 03:19 PM

ਸੁਰਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
ਛੱਤੀਸਗੜ੍ਹ, 10 ਮਈ
ਛੱਤੀਸਗੜ੍ਹ ਦੇ ਪਿਡੀਆ ਪਿੰਡ ਨੇੜੇ ਜੰਗਲ ਵਿੱਚ ਅੱਜ ਨਕਸਲੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਗੋਲੀਬਾਰੀ ਸ਼ੁਰੂ ਹੋ ਗਈ। ਹੋਰ ਵੇਰਵਿਆਂ ਦੀ ਉਡੀਕ ਹੈ। ਪਿਛਲੇ ਮਹੀਨੇ ਛੱਤੀਸਗੜ੍ਹ ਦੇ ਕਾਂਕੇਰ ਵਿੱਚ ਹੋਏ ਮੁਕਾਬਲੇ ਵਿੱਚ ਕੁੱਲ 18 ਨਕਸਲੀ ਮਾਰੇ ਗਏ ਸਨ ਅਤੇ ਤਿੰਨ ਸੁਰੱਖਿਆ ਕਰਮਚਾਰੀ ਜ਼ਖ਼ਮੀ ਹੋ ਗਏ ਸਨ।