Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:11 am

+91 90915 01313 , +91 90916 01313

punjabbanni@gmail.com
punjabbani@yahoo.com

ਟੇ੍ਰ ਤੋ ਵੱਖ ਹੋਇਆ ਇੰਜਣ ਪੁੱਜਾ 10 ਕਿਲੋਮੀਟਰ ਦੂਰ, ਯਾਤਰੀ ਘਬਰਾਏ

ਟੇ੍ਰ ਤੋ ਵੱਖ ਹੋਇਆ ਇੰਜਣ ਪੁੱਜਾ 10 ਕਿਲੋਮੀਟਰ ਦੂਰ, ਯਾਤਰੀ ਘਬਰਾਏ

ਟੇ੍ਰ ਤੋ ਵੱਖ ਹੋਇਆ ਇੰਜਣ ਪੁੱਜਾ 10 ਕਿਲੋਮੀਟਰ ਦੂਰ, ਯਾਤਰੀ ਘਬਰਾਏ
ਖੰਨਾ : ਖੰਨਾ ਰੇਲਵੇ ਸਟੇਸ਼ਨ ‘ਤੇ ਅੱਜ ਉਸ ਵੇਲੇ ਵੱਡਾ ਰੇਲ ਹਾਦਸਾ ਟਲ ਗਿਆ, ਜਦੋ ਪਟਨਾ ਤੋਂ ਜੰਮੂ ਤਵੀ ਜਾ ਰਹੀ 12355 ਅਰਚਨਾ ਐਕਸਪ੍ਰੈਸ ਦਾ ਇੰਜਣ ਖੰਨਾ ਸਟੇਸ਼ਨ ਤੋਂ ਕੁਝ ਦੂਰੀ ‘ਤੇ ਡੱਬਿਆਂ ਤੋਂ ਅਲੱਗ ਹੋ ਗਿਆ। ਅਜਿਹਾ ਹੋਣ ‘ਤੇ ਯਾਤਰੀ ਘਬਰਾ ਗਏ। ਇੰਜਣ ਖੰਨਾ ਤੋਂ ਕਰੀਬ 10 ਕਿਲੋਮੀਟਰ ਅੱਗੇ ਚਲਾ ਗਿਆ ਜਦੋਂਕਿ ਯਾਤਰੀਆਂ ਨਾਲ ਭਰੇ ਡੱਬੇ ਖੰਨਾ ਤੋਂ ਅੱਗੇ ਸਮਰਾਲਾ ਫਲਾਈਓਵਰ ਨੇੜੇ ਰੇਲਵੇ ਲਾਈਨਾਂ ‘ਤੇ ਖੜ੍ਹੇ ਰਹੇ। ਜਦੋਂ ਯਾਤਰੀਆਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਅਲਾਰਮ ਤੁਰੰਤ ਰੇਲਵੇ ਵਿਭਾਗ ਨੂੰ ਸੂਚਿਤ ਕੀਤਾ। ਰੇਲਵੇ ਵਿਭਾਗ ਨੇ ਤੁਰੰਤ ਹਰਕਤ ‘ਚ ਆਉਂਦਿਆਂ ਖੰਨਾ ਤੋਂ ਕਰੀਬ 10 ਕਿਲੋਮੀਟਰ ਦੂਰ ਨਿਊ ​​ਖੰਨਾ ਰੇਲਵੇ ਸਟੇਸ਼ਨ ’ਤੇ ਇੰਜਣ ਰੁਕਵਾ ਦਿੱਤਾ। ਕਰੀਬ ਅੱਧੇ ਘੰਟੇ ਬਾਅਦ ਇੰਜਣ ਨੂੰ ਵਾਪਸ ਲਿਆਂਦਾ ਗਿਆ ਤੇ ਫਿਰ ਇਸ ਨੂੰ ਦੁਬਾਰਾ ਡੱਬਿਆਂ ਨਾਲ ਜੋੜਿਆ ਗਿਆ ਤੇ ਗੱਡੀ ਨੂੰ ਜੰਮੂ ਲਈ ਰਵਾਨਾ ਕੀਤਾ ਗਿਆ।

Advertisement
Advertisement
Advertisement
Advertisement
Scroll to Top