Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:12 am

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਤੇ ਆਪ ਬਠਿੰਡਾ ਨੂੰ ਇੱਕ ਦਹਾਕਾ ਪਿਛੇ ਲੈ ਗਈਆਂ : ਹਰਸਿਮਰਤ ਕੌਰ ਬਾਦਲ

ਕਾਂਗਰਸ ਤੇ ਆਪ ਬਠਿੰਡਾ ਨੂੰ ਇੱਕ ਦਹਾਕਾ ਪਿਛੇ ਲੈ ਗਈਆਂ : ਹਰਸਿਮਰਤ ਕੌਰ ਬਾਦਲ

ਕਾਂਗਰਸ ਤੇ ਆਪ ਬਠਿੰਡਾ ਨੂੰ ਇੱਕ ਦਹਾਕਾ ਪਿਛੇ ਲੈ ਗਈਆਂ : ਹਰਸਿਮਰਤ ਕੌਰ ਬਾਦਲ
ਬਠਿੰਡਾ, 5 ਮਈ
ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਪਾਰਟੀ ਦਫ਼ਤਰ ਦਾ ਉਦਘਾਟਨ ਕਰਨ ਮੌਕੇ ਕਿਹਾ ਕਿ ‘ਆਪ’ ਨੇ ਪੰਜਾਬ ਵਿੱਚ ਕੋਈ ਵੱਡਾ ਪ੍ਰਾਜੈਕਟ ਨਹੀਂ ਲਿਆਂਦਾ ਜਦਕਿ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਬਠਿੰਡਾ ਨੂੰ ਨਮੂਨੇ ਦਾ ਹਲਕਾ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਅਕਾਲੀ ਸਰਕਾਰਾਂ ਨੇ ਨਾ ਸਿਰਫ ਇਸ ਹਲਕੇ ਵਿਚ ਰਿਫਾਈਨਰੀ ਸਥਾਪਿਤ ਕਰਵਾਈ ਸਗੋਂ ਇਥੇ ਏਮਸ ਅਤੇ ਕੇਂਦਰੀ ਯੂਨੀਵਰਸਿਟੀ ਵੀ ਲਿਆਂਦੀ। ਇਸੇ ਤਰ੍ਹਾਂ ਕੈਂਸਰ ਹਸਪਤਾਲ ਖੋਲ੍ਹਣ ਦੇ ਨਾਲ-ਨਾਲ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਸਥਾਪਿਤ ਕੀਤੀ ਗਈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ‘ਆਪ’ ਬਠਿੰਡਾ ਨੂੰ ਇਕ ਦਹਾਕਾ ਪਿੱਛੇ ਲੈ ਗਈਆਂ ਹਨ।

Advertisement
Advertisement
Advertisement
Advertisement
Scroll to Top