Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਅਕਾਲੀ ਦਲ ਨੂੰ ਝਟਕਾ : ਚੰਡੀਗੜ ਤੋ ਉਮੀਦਵਾਰ ਹਰਦੀਪ ਬਟਰੇਲਾ ਨੇ ਕੀਤਾ ਚੋਣ ਲੜਨ ਤੋ ਇਨਕਾਰ ਛੱਡੀ ਪਾਰਟੀ

ਦੁਆਰਾ: Punjab Bani ਪ੍ਰਕਾਸ਼ਿਤ :Monday, 06 May, 2024, 05:32 PM

ਅਕਾਲੀ ਦਲ ਨੂੰ ਝਟਕਾ : ਚੰਡੀਗੜ ਤੋ ਉਮੀਦਵਾਰ ਹਰਦੀਪ ਬਟਰੇਲਾ ਨੇ ਕੀਤਾ ਚੋਣ ਲੜਨ ਤੋ ਇਨਕਾਰ ਛੱਡੀ ਪਾਰਟੀ
ਚੰਡੀਗੜ੍ਹ, 6 ਮਈ
ਲੋਕ ਸਭਾ ਚੋਣਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਝਟਕਾ ਲੱਗਾ, ਜਦੋਂ ਉਸ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਆਪਣੀ ਸਮੁੱਚੀ ਟੀਮ ਸਮੇਤ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਤੇ ਚੋਣ ਲੜਨ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਟਿਕਟ ਵਾਪਸ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਸਮੁੱਚੀ ਟੀਮ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਦਾ ਐਲਾਨ ਕਰ ਦਿੱਤਾ।



Scroll to Top