Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 8:13 am

+91 90915 01313 , +91 90916 01313

punjabbanni@gmail.com
punjabbani@yahoo.com

ਹਰਦੀਪ ਨਿੱਝਰ ਦੀ ਹੱਤਿਆ ਤੇ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ ਤੇ ਕਾਇਮ ਹਾਂ : ਕੈਨੇਡਾ ਵਿਦੇਸ਼ ਮੰਤਰੀ

ਹਰਦੀਪ ਨਿੱਝਰ ਦੀ ਹੱਤਿਆ ਤੇ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ ਤੇ ਕਾਇਮ ਹਾਂ : ਕੈਨੇਡਾ ਵਿਦੇਸ਼ ਮੰਤਰੀ

ਹਰਦੀਪ ਨਿੱਝਰ ਦੀ ਹੱਤਿਆ ਤੇ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ ਤੇ ਕਾਇਮ ਹਾਂ : ਕੈਨੇਡਾ ਵਿਦੇਸ਼ ਮੰਤਰੀ
ਓਟਾਵਾ, 8 ਮਈ
ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਕਿਹਾ ਹੈ ਕਿ ਓਟਵਾ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ ‘ਤੇ ਕਾਇਮ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੌਲੀ ਨੇ ਕਿਹਾ ਕਿ ਨਿੱਝਰ ਦੀ ਹੱਤਿਆ ਦੀ ਜਾਂਚ ਰਾਇਲ ਕੈਨੇਡੀਅਨ ਮਾਊਂਟਿਡ ਪੁਲੀਸ ਕਰ ਰਹੀ ਹੈ। ਉਨ੍ਹਾਂ ਕਿਹਾ,‘ਕੈਨੇਡਾ ਆਪਣੇ ਨਾਗਰਿਕਾਂ ਦੀ ਸੁਰੱਖਿਆ ਕਰਨ ਲਈ ਕੋਈ ਕਸਰ ਨਹੀਂ ਛੱਡੇਗਾ। ਅਸੀਂ ਉਨ੍ਹਾਂ ਦੋਸ਼ਾਂ ‘ਤੇ ਕਾਇਮ ਹਾਂ ਕਿ ਕੈਨੇਡੀਅਨ ਜ਼ਮੀਨ ‘ਤੇ ਭਾਰਤੀ ਏਜੰਟਾਂ ਨੇ ਕੈਨੇਡੀਅਨ ਦੀ ਹੱਤਿਆ ਕੀਤੀ ਗਈ ਸੀ। ਇਸ ਦੀ ਆਰਸੀਐੱਮਪੀ ਜਾਂਚ ਕਰ ਰਹੀ ਹੈ।

Advertisement
Advertisement
Advertisement
Advertisement
Scroll to Top