ਬਸਪਾ ਨੂੰ ਝਟਾਕਾ : ਉਮੀਦਵਾਰ ਰਾਕੇਸ਼ ਸੁਮਨ ਆਪ ਵਿੱਚ ਹੋਏ ਸ਼ਾਮਲ
ਦੁਆਰਾ: Punjab Bani ਪ੍ਰਕਾਸ਼ਿਤ :Wednesday, 08 May, 2024, 02:37 PM

ਬਸਪਾ ਨੂੰ ਝਟਾਕਾ : ਉਮੀਦਵਾਰ ਰਾਕੇਸ਼ ਸੁਮਨ ਆਪ ਵਿੱਚ ਹੋਏ ਸ਼ਾਮਲ
ਚੰਡੀਗੜ੍ਹ, 8 ਮਈ
ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਬਸਪਾ ਨੇ ਲੋਕ ਸਭਾ ਚੋਣਾਂ ’ਚ ਇਕੱਲੇ ਲੜਨ ਦਾ ਐਲਾਨ ਕੀਤਾ ਹੈ। ਹੁਸ਼ਿਆਰਪੁਰ ਸੀਟ ਦੀ ਨੁਮਾਇੰਦਗੀ ਇਸ ਵੇਲੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕਰ ਰਹੇ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣਗੀਆਂ।
