Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਬੰਗਾਲ : ਰਾਮ ਨੌਮੀ ਦੌਰਾਨ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਿੱਚ ਹੋਇਆ ਧਮਾਕਾ

ਦੁਆਰਾ: Punjab Bani ਪ੍ਰਕਾਸ਼ਿਤ :Thursday, 18 April, 2024, 12:29 PM

ਬੰਗਾਲ : ਰਾਮ ਨੌਮੀ ਦੌਰਾਨ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਿੱਚ ਹੋਇਆ ਧਮਾਕਾ
ਕੋਲਕਾਤਾ: ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਸ਼ਕਤੀਪੁਰ ਵਿੱਚ ਅੱਜ ਸ਼ਾਮ ਨੂੰ ਰਾਮਨੌਮੀ ਸਬੰਧੀ ਸ਼ੋਭਾ ਯਾਤਰਾ ਦੌਰਾਨ ਹੋਏ ਧਮਾਕੇ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਜ਼ਖਮੀ ਔਰਤ ਨੂੰ ਮੁਰਸ਼ਿਦਾਬਾਦ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ, “ਧਮਾਕਾ ਅੱਜ ਸ਼ਾਮ ਨੂੰ ਹੋਇਆ। ਇਸ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ। ਅਸੀਂ ਘਟਨਾ ਦੀ ਜਾਂਚ ਕਰ ਰਹੇ ਹਾਂ।’’ ਹਾਲਾਂਕਿ, ਅਧਿਕਾਰੀ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਧਮਾਕਾ ਬੰਬ ਨਾਲ ਹੋਇਆ ਜਾਂ ਕਿਸੇ ਹੋਰ ਕਾਰਨ ਕਰ ਕੇ ਹੋਇਆ। 



Scroll to Top