Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 12:04 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰਾਂ ਨੂੰ ਚਾਹੀਦਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨਾਲ ਛੇੜ ਛਾੜ ਦੀਆਂ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਨਾਉਣ: ਬਾਬਾ ਬਲਬੀਰ ਸਿੰਘ 96 ਕਰੋੜੀ

ਸਰਕਾਰਾਂ ਨੂੰ ਚਾਹੀਦਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨਾਲ ਛੇੜ ਛਾੜ ਦੀਆਂ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਨਾਉਣ: ਬਾਬਾ ਬਲਬੀਰ ਸਿੰਘ 96 ਕਰੋੜੀ

ਸਰਕਾਰਾਂ ਨੂੰ ਚਾਹੀਦਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨਾਲ ਛੇੜ ਛਾੜ ਦੀਆਂ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਨਾਉਣ: ਬਾਬਾ ਬਲਬੀਰ ਸਿੰਘ 96 ਕਰੋੜੀ

ਗਰਮੀ ਅਤੇ ਤੇਜ਼ ਹਵਾਵਾਂ ਦੇ ਕਾਰਨ ਸਰਕਟ ਸਾਟ ਤੋਂ ਬਚਨ ਦੇ ਯੋਗ ਪ੍ਰਬੰਧ ਕੀਤੇ ਜਾਣ

ਅੰਮ੍ਰਿਤਸਰ:- 19 ਅਪ੍ਰੈਲ ( ) ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ ਦੇ ਗੁਰਦੁਆਰਾ ਸਾਹਿਬ ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੇ ਸਾਹਮਣੇ ਆਏ ਤਾਜ਼ਾ ਮਾਮਲੇ ਤੇ ਪ੍ਰਤੀਕਰਮ ਦਿੰਦਿਆਂ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਘਟਨਾ ਨੂੰ ਅਤਿ ਮੰਦਭਾਗਾ ਦੱਸਦਿਆਂ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾ ਦੇਣ ਲਈ ਸਰਕਾਰਾਂ ਤੋਂ ਸਖਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਇੱਕ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ ਪਰ ਅੱਜ ਪਿੰਡ ਚੀਮਾ ਪੋਤਾ ਦੇ ਗੁਰਦੁਆਰਾ ਸਾਹਿਬ `ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਖੰਡਿਤ ਕੀਤੇ ਜਾਣ ਦੇ ਮਾਮਲੇ ਨੇ ਹਰ ਗੁਰੂ ਨਾਨਕ ਨਾਮ ਲੇਵਾ ਸਿੱਖ ਦਾ ਹਿਰਦਾ ਵਲੂੰਧਰ ਕੇ ਰੱਖ ਦਿੱਤਾ ਹੈ ਉਨਾਂ ਕਿਹਾ ਕਿ ਬੇਅਦਬੀ ਘਟਨਾਵਾਂ ਨੂੰ ਰੋਕਣ ਲਈ ਸਰਕਾਰਾਂ ਨੂੰ ਸਖਤ ਕਾਨੂੰਨ ਬਣਾ ਕੇ ਅਜਿਹੇ ਕੇਸ ਫਾਸਟ ਟ੍ਰੈਕ ਅਦਾਲਤਾਂ ਚ ਚਲਾਉਣੇ ਚਾਹੀਦੇ ਹਨ ਤਾਂਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦੁਆਈ ਜਾ ਸਕੇ। ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਕਮੇਟੀਆਂ ਨੂੰ ਵੀ ਅਜਿਹੀਆਂ ਘਟਨਾਵਾਂ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਸੀ.ਸੀ.ਟੀ.ਵੀ ਕੈਮਰੇ ਹਰ ਗੁਰੂਘਰ ਚ ਲਾਉਣੇ ਚਾਹੀਦੇ ਹਨ ਜਿੱਥੇ ਅੱਜ ਤੱਕ ਨਹੀ ਲੱਗੇ। ਉਨ੍ਹਾਂ ਸਮੂਹ ਗੁਰਦੁਆਰਾ ਕਮੇਟੀਆਂ, ਪ੍ਰਬੰਧਕਾਂ, ਸੇਵਾਦਾਰਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਗਰਮੀ ਦਾ ਮੌਸਮ ਹੈ ਗਰਮੀ ਦਿਨੋ ਦਿਨ ਵੱਧ ਰਹੀ ਹੈ, ਤੇਜ਼ ਹਵਾਵਾਂ ਵੀ ਵਗ ਰਹੀਆਂ ਹਨ ਕੋਈ ਸਰਕਟ ਸਾਟ ਦਾ ਬਹਾਨਾ ਨਾ ਬਣੇ, ਪਹਿਲਾਂ ਹੀ ਸੁਚੇਤਤਾ ਨਾਲ ਗੁਰੂਘਰਾਂ ਵਿੱਚ ਲੱਗੇ ਜੋੜਾਂ ਨੂੰ ਉਚਿਤ ਤਰੀਕੇ ਨਾਲ ਠੀਕ ਰੱਖਿਆ ਜਾਵੇ। ਗੁਰੂਘਰਾਂ ਦੀ ਪਹਿਰੇਦਾਰੀ ਵੀ ਤਨਦੇਹੀ ਨਾਲ ਹੋਵੇ। ਕਿਤੇ ਵੀ ਗੁਰੂ ਮਹਾਰਾਜ ਦੇ ਸਰੂਪ ਪ੍ਰਤੀ ਤਾਰਾਂ ਸਾਟ ਹੋ ਜਾਣ ਦਾ ਬਹਾਨਾ ਨਾ ਬਣੇ।

Advertisement
Advertisement
Advertisement
Advertisement
Scroll to Top