Breaking News ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋਆਪਣੇ ਵਿਰੁੱਧ ਦਰਜ ਐਫ. ਆਈ. ਆਰ. ਰੱਦ ਕਰਨ ਦੀ ਮੰਗ ਲੈ ਕੇ ਪ੍ਰਤਾਪ ਸਿੰਘ ਬਾਜਵਾ ਪਹੁੰਚੇ ਹਾਈ ਕੋਰਟਕਾਲ ਰਿਕਾਰਡ ਵਾਇਰਲ ਕਰਨ ਵਾਲੇ ਸਖ਼ਸ਼ ਨੂੰ ਬੀਬੀ ਜਗੀਰ ਕੌਰ ਦੀ ਸਖ਼ਤ ਤਾੜਨਾ, ਅਗਲੇ 24 ਘੰਟੇ ਵਿੱਚ ਲਿਖਤੀ ਜਨਤਕ ਮੁਆਫੀ ਮੰਗੋ, ਜਾਂ ਕਾਨੂੰਨ ਅਨੁਸਾਰ ਕੇਸ ਭੁਗਤਣ ਲਈ ਤਿਆਰ ਰਹੋਡੀਜਲ ਤੇ ਸਿਲਿੰਡਰ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ ਮਹਿਲਾ ਕਾਂਗਰਸ ਦਾ ਰੋਸ ਪ੍ਰਦਰਸ਼ਨਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ. ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ. ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ : ਮੁੱਖ ਮੰਤਰੀ ਮਾਨਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾਕਰਜਾ ਸਕੀਮ ਦੇ ਲਾਭਪਾਤਰੀਆਂ ਨੇ ਵੱਖੋ-ਵੱਖ ਕਾਰੋਬਾਰ ਤੋਰ ਕੇ ਬੇਰੁਜ਼ਗਾਰੀ ਤੋਂ ਪਾਈ ਰਾਹਤ

ਭਾਜਪਾ ਦਾ ਤੰਤਰ ਕਿਸੇ ਦੀ ਹਤਿਆ ਕਰਨ ਤੱਕ ਜਾ ਸਕਦਾ ਹੈ : ਸੰਜੇ ਸਿੰਘ

ਦੁਆਰਾ: Punjab Bani ਪ੍ਰਕਾਸ਼ਿਤ :Friday, 19 April, 2024, 07:59 PM

ਭਾਜਪਾ ਦਾ ਤੰਤਰ ਕਿਸੇ ਦੀ ਹਤਿਆ ਕਰਨ ਤੱਕ ਜਾ ਸਕਦਾ ਹੈ : ਸੰਜੇ ਸਿੰਘ
ਨਵੀਂ ਦਿੱਲੀ, 19 ਅਪਰੈਲ
ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਅੱਜ ਆਪਣੀ ਪਾਰਟੀ ਦੇ ਦੋਸ਼ਾਂ ਨੂੰ ਦੁਹਰਾਇਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ ਅਤੇ ਜੇਲ੍ਹ ਵਿੱਚ ਉਨ੍ਹਾਂ ਨਾਲ ਕੁਝ ਵੀ ਹੋ ਸਕਦਾ ਹੈ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਦੋਸ਼ ਲਾਇਆ ਕਿ ਭਾਜਪਾ ਦਾ ਤੰਤਰ ਕਿਸੇ ਦੀ ਹੱਤਿਆ ਕਰਨ ਦੇ ਪੱਧਰ ਤੱਕ ਜਾ ਸਕਦਾ ਹੈ। ਭਾਜਪਾ ਨੇ ਸੰਜੈ ਸਿੰਘ ਦੇ ਦੋਸ਼ਾਂ ‘ਤੇ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਰਾਜ ਸਭਾ ਮੈਂਬਰ ਨੇ ਕੇਜਰੀਵਾਲ ਦੀ ਬਿਮਾਰੀ ਦਾ ‘ਮਜ਼ਾਕ’ ਉਡਾਉਣ ਲਈ ਭਾਜਪਾ ਆਗੂਆਂ ਦੀ ਆਲੋਚਨਾ ਕੀਤੀ।