Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਪ੍ਰਧਾਨ ਮੰਤਰੀ ਮੋਦੀ ਭਿਸ੍ਰਟਾਚਾਰ ਦੇ ਚੈਪੀਅਨ : ਰਾਹੁਲ ਗਾਂਧੀ

ਦੁਆਰਾ: Punjab Bani ਪ੍ਰਕਾਸ਼ਿਤ :Wednesday, 17 April, 2024, 02:33 PM

ਪ੍ਰਧਾਨ ਮੰਤਰੀ ਮੋਦੀ ਭਿਸ੍ਰਟਾਚਾਰ ਦੇ ਚੈਪੀਅਨ : ਰਾਹੁਲ ਗਾਂਧੀ
ਗਾਜ਼ੀਆਬਾਦ, 17 ਅਪਰੈਲ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦੋਸ਼ ਲਗਾਇਆ ਕਿ ਚੋਣ ਬਾਂਡ ਯੋਜਨਾ ਦੁਨੀਆ ਦੀ ਸਭ ਤੋਂ ਵੱਡੀ ਵਸੂਲੀ ਸਕੀਮ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭ੍ਰਿਸ਼ਟਾਚਾਰ ਦੇ ਚੈਂਪੀਅਨ ਹਨ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਭਾਜਪਾ ਨੂੰ ਇਸ ਚੋਣ ਵਿੱਚ 150 ਤੋਂ ਵੱਧ ਸੀਟਾਂ ਨਹੀਂ ਮਿਲ ਰਹੀਆਂ। ਅਖਿਲੇਸ਼ ਯਾਦਵ ਨੇ ਕਿਹਾ ਕਿ ਇਸ ਲੋਕ ਸਭਾ ਚੋਣਾਂ ‘ਚ ਗਾਜ਼ੀਆਬਾਦ ਤੋਂ ਗਾਜ਼ੀਪੁਰ ਤੱਕ ਭਾਜਪਾ ਦਾ ਸਫਾਇਆ ਹੋ ਜਾਵੇਗਾ।



Scroll to Top