ਵਿਧਾਇਕਾ ਡਾਂ ਅਮਨਦੀਪ ਕੌਰ ਅਰੋੜਾ ਖਿਲਾਫ ਗੈਰ ਜਮਾਨਤੀ ਵਾਰੰਟ ਜਾਰੀ
ਦੁਆਰਾ: Punjab Bani ਪ੍ਰਕਾਸ਼ਿਤ :Thursday, 18 April, 2024, 11:50 AM

ਵਿਧਾਇਕਾ ਡਾਂ ਅਮਨਦੀਪ ਕੌਰ ਅਰੋੜਾ ਖਿਲਾਫ ਗੈਰ ਜਮਾਨਤੀ ਵਾਰੰਟ ਜਾਰੀ
ਚੰਡੀਗੜ੍ਹ- ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ, ਅਸਲ ‘ਚ ਮਾਣਹਾਨੀ ਮਾਮਲੇ ‘ਚ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਅਮਨਦੀਪ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਹੁਣ ਉਸ ਨੂੰ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ। ਦਰਅਸਲ, ਮਾਣਹਾਨੀ ਮਾਮਲੇ ‘ਚ ਸੁਣਵਾਈ ਦੌਰਾਨ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਅਮਨਦੀਪ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ।
