ਅਦਾਲਤ ਨੇ ਮਨੀਸ਼ ਸਿਸੋਦੀਆਦੀ ਨਿਆਇਕ ਹਿਰਾਸਤ ਵਧਾਈ
ਦੁਆਰਾ: Punjab Bani ਪ੍ਰਕਾਸ਼ਿਤ :Friday, 26 April, 2024, 02:36 PM

ਅਦਾਲਤ ਨੇ ਮਨੀਸ਼ ਸਿਸੋਦੀਆਦੀ ਨਿਆਇਕ ਹਿਰਾਸਤ ਵਧਾਈ
ਨਵੀਂ ਦਿੱਲੀ, 26 ਅਪਰੈਲ
ਇਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਦਰਜ ਮਨੀ ਲਾਂਡਰਿੰਗ ਮਾਮਲੇ ‘ਚ ਅੱਜ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧਾ ਦਿੱਤੀ ਹੈ। ਪਿਛਲੇ ਹਫ਼ਤੇ ਸਿਸੋਦੀਆ ਨੇ ਚੱਲ ਰਹੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਲਈ ਪ੍ਰਚਾਰ ਕਰਨ ਲਈ ਆਪਣੀ ਅੰਤਰਿਮ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਸੀ।
