Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਅਦਾਲਤ ਨੇ ਮਨੀਸ਼ ਸਿਸੋਦੀਆਦੀ ਨਿਆਇਕ ਹਿਰਾਸਤ ਵਧਾਈ

ਦੁਆਰਾ: Punjab Bani ਪ੍ਰਕਾਸ਼ਿਤ :Friday, 26 April, 2024, 02:36 PM

ਅਦਾਲਤ ਨੇ ਮਨੀਸ਼ ਸਿਸੋਦੀਆਦੀ ਨਿਆਇਕ ਹਿਰਾਸਤ ਵਧਾਈ
ਨਵੀਂ ਦਿੱਲੀ, 26 ਅਪਰੈਲ
ਇਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਦਰਜ ਮਨੀ ਲਾਂਡਰਿੰਗ ਮਾਮਲੇ ‘ਚ ਅੱਜ  ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧਾ ਦਿੱਤੀ ਹੈ। ਪਿਛਲੇ ਹਫ਼ਤੇ ਸਿਸੋਦੀਆ ਨੇ ਚੱਲ ਰਹੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਲਈ ਪ੍ਰਚਾਰ ਕਰਨ ਲਈ ਆਪਣੀ ਅੰਤਰਿਮ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਸੀ।



Scroll to Top