ਸੁਰਖਿਆ ਬਲਾਂ ਨੇ ਚਾਰ ਅੱਤਵਾਦੀ ਕੀਤੇ ਢੇਰ

ਦੁਆਰਾ: Punjab Bani ਪ੍ਰਕਾਸ਼ਿਤ :Friday, 26 April, 2024, 03:21 PM

ਸੁਰਖਿਆ ਬਲਾਂ ਨੇ ਚਾਰ ਅੱਤਵਾਦੀ ਕੀਤੇ ਢੇਰ
ਸ਼੍ਰੀਨਗਰ : ਉੱਤਰੀ ਕਸ਼ਮੀਰ ਦੇ ਸੋਪੋਰ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿੱਚ ਜਵਾਨਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇਸ ਦੇ ਨਾਲ ਹੀ ਮੁਕਾਬਲੇ ਦੌਰਾਨ ਇੱਕ ਨਾਗਰਿਕ ਅਤੇ ਦੋ ਸੈਨਿਕ ਵੀ ਜ਼ਖਮੀ ਹੋ ਗਏ। ਮਾਰੇ ਗਏ ਅੱਤਵਾਦੀਆਂ ਦੀ ਤੁਰੰਤ ਪਛਾਣ ਨਹੀਂ ਹੋ ਸਕੀ ਹੈ।