Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਹਰਸਿਮਰਤ ਕੌਰ ਬਾਦਲ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਦੁਆਰਾ: Punjab Bani ਪ੍ਰਕਾਸ਼ਿਤ :Friday, 26 April, 2024, 03:34 PM

ਹਰਸਿਮਰਤ ਕੌਰ ਬਾਦਲ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਮੰਤਰੀ ਤੇ ਬਠਿੰਡਾ ਤੋਂ ਅਕਾਲੀ ਦਲ ਦੀ ਲੋਕ ਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ ( ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਗੁਰੂ ਘਰ ‘ਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਅਕਾਲੀ ਦਲ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਟਿਕਟ ਮਿਲਣ ਤੋਂ ਬਾਅਦ ਅੱਜ ਫਿਰ ਇਕ ਵਾਰ ਗੁਰੂ ਘਰ ‘ਚ ਮੱਥਾ ਟੇਕਣ ਤੋਂ ਬਾਅਦ ਚੋਣ ਪ੍ਰਚਾਰ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੇ ਹਨ। ਆਪ ਵੱਲੋਂ ਕੀਤੇ ਜਾ ਰਹੇ 13-0 ਦਾਅਵੇ ‘ਤੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਵਾਰ ਮਾਨ ਸਰਕਾਰ ਦਾ 0 ਹੀ ਹੋਵੇਗਾ।



Scroll to Top